ਸਮੱਗਰੀ 'ਤੇ ਜਾਓ

ਪੰਨਾ:ਜ਼ਫ਼ਰਨਾਮਾ.djvu/320

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅਉਰ ਸਗਲ ਜਗੁ ਮਾਇਆ ਮੋਹਿਆ ਨਿਰਭੈ ਪਦੁ ਨਹੀ ਪਾਵੈ॥੩॥੮॥ ਗਉੜੀ ਮਹਲਾ ੯॥ ਨਰ ਅਚੇਤ ਪਾਪ ਤੇ ਡਰੁ ਰੇ॥ ਦੀਨ ਦਇਆਲ ਸਗਲ ਭੈ ਭੰਜਨ ਸਰਨਿ ਤਾਹਿ ਤੁਮ ਪਰੁ ਰੇ॥੧॥ ਰਹਾਉ॥ ਬੇਦ ਪੁਰਾਨ ਜਾਸ ਗੁਨ ਗਾਵਤ ਤਾ ਕੋ ਨਾਮੁ ਹੀਐ ਮੋ ਧਰੁ ਰੇ॥ ਪਾਵਨ ਨਾਮੁ ਜਗਤਿ ਮੈ ਹਰਿ ਕੋ ਸਿਮਰਿ ਸਿਮਰਿ ਕਸਮਲ ਸਭ ਹਰੁ ਰੇ॥੧॥