ਸਮੱਗਰੀ 'ਤੇ ਜਾਓ

ਪੰਨਾ:ਜ਼ਫ਼ਰਨਾਮਾ.djvu/324

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮ ਨਾਮ ਨਿਤ ਜਾ ਤੇ ਕਾਜੁ ਸਰੈ॥੨॥੧॥॥ ਦੇਵ ਰੀਧਾਰੀ ਮਹਲਾ ੯॥ ਸਭ ਕਿਛੁ ਜੀਵਤ ਕੋ ਬਿਵਹਾਰ॥ ਮਾਤ ਪਿਤਾ ਭਾਈ ਸੁਤ ਬੰਧਪ ਅਰੁ ਫੁਨਿ ਗ੍ਰਿਹ ਕੀ ਨਾਰਿ॥੧॥ ਰਹਾਉ॥ ਤਨ ਤੇ ਪ੍ਰਾਨ ਹੋਤ ਜਬ ਨਿਆਰੇ ਟੇਰਤ ਪ੍ਰੇਤਿ ਪੁਕਾਰਿ॥ ਆਧ ਘਰੀ ਕੋਊ ਨਹਿ ਰਾਖੈ ਘਰ ਤੇ ਦੇਤ ਨਿਕਾਰਿ॥੧॥ ਮ੍ਰਿਗ ਤ੍ਰਿਸਨਾ ਜਿਉ ਜਗ ਰਚਨਾ ਯ