ਸਮੱਗਰੀ 'ਤੇ ਜਾਓ

ਪੰਨਾ:ਜ਼ਫ਼ਰਨਾਮਾ.djvu/325

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹਿ ਦੇਖਹੁ ਰਿਦੈ ਵੀਚਾਰਿ॥ ਕਹੁ ਨਾਨਕ ਭਜੁ ਰਾਮ ਨਾਮ ਨਿਤ ਜਾ ਤੇ ਹੋਤਿ ਉਧਾਰ॥੨॥੨॥॥ ਦੇਵ ਰੀਧਾਰੀ ਮਹਲਾ ੯॥ ਜਗਤਿ ਮੈ ਛੂਟੀ ਦੇਖੀ ਪ੍ਰੀਤਿ॥ ਅਪਨੇ ਹੀ ਸੁਖ ਸਿਉ ਸਭ ਲਾਗੇ ਕਿਆ ਦਾਰਾ ਕਿਆ ਮੀਤ॥੧॥ ਰਹਾਉ॥ ਮੇਰਉ ਮੇਰਉ ਸਭੈ ਕਹਤ ਹੈ ਹਿਤ ਸਿਉ ਬਾਧਿਓ ਚੀਤ॥ ਅੰਤਿ ਕਾਲਿ ਸੰਗੀ ਨਹ ਕੋਊ ਇਹ ਅਚ