ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਗ ਸਿਆਨੇ॥੧॥ ਰਹਾਉ॥ ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕ ਕਰਿ ਡਾਰੇ॥ ਰੀਤੇ ਭਰੇ ਭਰੇ ਸਖਨਾਵੈ ਯਹ ਤਾ ਕੋ ਬਿਵਹਾਰੇ॥੧॥ ਅਪਨੀ ਮਾਇਆ ਆਪਿ ਪਸਾਰੀ ਆਪਹਿ ਦੇਖਨਹਾਰਾ॥ ਨਾਨਾ ਰੂਪੁ ਧਰੇ ਬਹੁ ਰੰਗੀ ਸਭ ਤੇ ਰਹੈ ਨਿਆਰਾ॥੨॥ ਅਗਨਤ ਅਪਾਰੁ ਅਲਖ ਨਿਰੰਜਨ ਜਿਹ ਸਭ ਜਗੁ ਭਰਮਾਇਓ॥ ਸਗਲ ਭਰਮ