ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਲੁ ਜਿਉ ਪਰਿਓ ਡੋਲੈ ਮੁਖੁ ਪਸਾਰੇ ਮੀਤ॥੧॥ ਆਜੁ ਕਾਲਿ ਪੁਨਿ ਤੋਹਿ ਗ੍ਰਸਿ ਹੈ ਸਮਝਿ ਰਾਖਉ ਚੀਤਿ॥ ਕਹੈ ਨਾਨਕੁ ਰਾਮੁ ਭਜਿ ਲੈ ਜਾਤੁ ਅਉਸਰੁ ਬੀਤ॥੨॥੧॥ ਸੋਰਠਿ ਮਹਲਾ ੯॥ ਮਨ ਕੀ ਮਨ ਹੀ ਮਾਹਿ ਰਹੀ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ॥੧॥ਰਹਾਓ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ॥