ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ॥੨॥੨॥॥ ਸੋਰਠਿ ਮਹਲਾ ੯॥ ਮਨ ਰੇ ਕਉਨੁ ਕੁਮਤਿ ਤੈ ਲੀਨੀ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ॥੧॥ ਰਹਾਉ॥ ਮੁਕਤਿ ਪੰਥ