ਸਮੱਗਰੀ 'ਤੇ ਜਾਓ

ਪੰਨਾ:ਜ਼ਫ਼ਰਨਾਮਾ.djvu/333

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜ ਗਰਾਹ ਤੇ ਛੂਟਾ॥ ਮਹਿਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ॥੩॥੪॥ ਸੋਰਠਿ ਮਹਲਾ ੯॥॥ ਪ੍ਰਾਨੀ ਕਉਨੁ ਉਪਾਉ ਕਰੈ॥ ਜਾ ਤੇ ਭਗਤਿ ਰਾਮ ਕੀ ਪਾਵੈ ਜਮ ਕੋ ਤ੍ਰਾਸੁ ਹਰੈ॥੧॥