ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਮਾਈ॥੧॥ ਸਾਧਸੰਗੁ ਕਬਹੂ ਨਹੀ ਕੀਨਾ ਨਹ ਕੀਰਤਿ ਪ੍ਰਭ ਗਾਈ॥ ਜਨ ਨਾਨਕ ਮੈ ਨਾਹਿ ਕੋਊ ਗੁਨੁ ਰਾਖਿ ਲੇਹੁ ਸਰਨਾਈ॥੨॥੬॥ ਸੋਰਠਿ ਮਹਲਾ ੯॥ ਮਾਈ ਮਨੁ ਮੇਰੋ ਬਸਿ ਨਾਹਿ॥ ਨਿਸ ਬਾਸੁਰ ਬਿਖਿਅਨ ਕਉ ਧਾਵਤ ਕਿਹਿ ਬਿਧਿ ਰੋਕਉ ਤਾਹ॥੧॥ ਰਹਾਉ॥ ਪਰ ਧਨ ਪਰ ਦਾਰਾ ਸਿਉ ਰਚਿਓ ਬਿਰਥਾ ਜਨਮੁ