ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਸਿਰਾਵੈ॥੧॥ ਮਦ ਮਾਇਆ ਕੈ ਭਇਓ ਬਾਵਰੋ ਸੂਝਤ ਨਹ ਕਛੁ ਗਿਆਨਾ॥ ਘਟ ਹੀ ਭੀਤਰਿ ਬਸਤ ਨਿਰੰਜਨੁ ਤਾ ਕੋ ਮਰਮੁ ਨ ਜਾਨਾ॥੨॥ ਜਬ ਹੀ ਸਰਨਿ ਸਾਧ ਕੀ ਆਇਓ ਦੁਰਮਤਿ ਸਗਲ ਬਿਨਾਸੀ॥ ਤਬ ਨਾਨਕ ਚੇਤਿਓ ਚਿੰਤਾਮਨਿ ਕਾਟੀ ਜਮ ਕੀ ਫਾਸੀ॥੩॥੭॥ ਸੋਰਠਿ ਮ: ੯॥ ਰੇ ਨਰ ਇਹ ਸਾਚੀ ਜੀਅ ਧਾਰਿ॥ ਸਗ