ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
੨॥੮॥ ਸੋਰਠਿ ਮਹਲਾ ੯॥ ਇਹ ਜਗਿ ਮੀਤੁ ਨ ਦੇਖਿਓ ਕੋਈ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ॥੧॥ ਰਹਾਉ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ॥ ਦੀਨਾ ਨਾਥ ਸਕਲ ਭੈ ਭੰ