ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਹੁ ਗੁਰ ਗਿਆਨੁ ਬਤਾਈ॥੨॥੧॥ ਧਨਾਸਰੀ ਮ: ੯॥ ਸਾਧੋ ਇਹੁ ਜਗੁ ਭਰਮ ਭੁਲਾਨਾ॥ ਰਾਮ ਨਾਮ ਕਾ ਸਿਮਰਨੁ ਛੋਡਿਆ ਮਾਇਆ ਹਾਥਿ ਬਿਕਾਨਾ॥੧॥ ਰਹਾਉ॥ ਮਾਤ ਪਿਤਾ ਭਾਈ ਸੁਤ ਬਨਿਤਾ ਤਾ ਕੈ ਰਸਿ ਲਪਟਾਨਾ॥ ਜੋਬਨੁ ਧਨੁ ਪ੍ਰਭਤਾ ਕੈ ਮਦ ਮੈ ਅਹਿਨਿਸਿ ਰਹੈ ਦਿਵਾਨਾ॥ ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਮਨੁ ਨ ਲਗਾਨਾ