ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ
ਕਹਾ ਕਹਉ ਅਪਨੀ ਅਧਮਾਈ ॥ ਰਝਿਓ ਕਨਕ ਕਾਮਨੀ ਕੇ ਰਸ ਨਹ ਕੀਰਤ ਪ੍ਰਭ ਗਾਈ ॥੧॥ ਰਹਾਉ ॥ ਜਗ ਝੂਠੇ ਕਉ ਸਾਚੁ ਜਾਨਿ ਕੈ ਤਾ ਸਿਉ ਰੁਚਿ ਉਪਜਾਈ ॥ ਦੀਨ ਬੰਧ ਸਿਮਰਿਓ ਨਹੀ ਕਬਹੂ ਹੋਤ ਜੁ ਸੰਗ ਸਹਾਈ ॥੧॥ ਮਗਨ ਰਹਿਓ ਮਾਇਆ ਮੈ ਨਿਸ ਦਿਨ ਛੁਟੀ ਨ ਮਨ ਕੀ ਕਾਈ ॥ ਕਹਿ ਨਾਨਕ ਅਬ ਨਾਹਿ ਅਨਤਿ ਗਤਿ ਬਿਨੁ ਹਰਿ