ਸਮੱਗਰੀ 'ਤੇ ਜਾਓ

ਪੰਨਾ:ਜ਼ਫ਼ਰਨਾਮਾ.djvu/360

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਾਨਕ ਕਹਤ ਭਗਤ ਰਛਕ ਹਰਿ ਨਿਕਟਿ ਤਾਹਿ ਤੁਮ ਮਾਨੋ॥੨॥੧॥॥ ਬਿਲਾਵਲੁ ਮਹਲਾ ੯॥ ਹਰਿ ਕੇ ਨਾਮ ਬਿਨਾ ਦੁਖੁ ਪਾਵੈ ॥ ਭਗਤਿ ਬਿਨਾ ਸਹਸਾ ਨਹ ਚੂਕੈ ਗੁਰੁ ਇਹੁ ਭੇਦੁ ਬਤਾਵੈ ॥੧॥ ਰਹਾਉ ॥ ਕਹਾ ਭਇਓ ਤੀਰਥ ਬ੍ਰਤਿ ਕੀਏ ਰਾਮ ਸਰਨਿ ਨਹੀ ਆਵੈ ॥ ਜੋਗ ਜਗ ਨਿਹਫਲ ਤਿਹ ਮਾਨਉ ਜੋ ਪ੍ਰਭ ਜਸੁ ਬਿਸਰਾਵੈ ॥੧॥ ਮਾਨ ਮੋਹਿ ਦੋਨੋ ਪਰਹਰਿ ਗੋ