ਪੰਨਾ:ਜਿਨ੍ਹਾਂ ਵਣਜ ਦਿਲਾਂ ਦੇ ਕੀਤੇ - ਸੁਖਦੇਵ ਮਾਦਪੁਰੀ.pdf/131

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਹ ਸਫ਼ਾ ਪ੍ਰਮਾਣਿਤ ਹੈ

ਗਿਆ। ਪਾਣੀ ਦੀ ਇਕ ਕਹਿਰਾਂ ਭਰੀ ਲਹਿਰ ਉਹਨੂੰ ਸੋਹਣੀ ਸਮੇਤ ਵਹਾਅ ਕੇ ਲੈ ਗਈ।

ਮਹੀਂਵਾਲ ਦੀ ਝੁੱਗੀ ਵਿਚ ਟਿਮਟਿਮਾਉਂਦਾ ਦੀਵਾ ਚਿਰੋਕਣਾ ਬੁੱਝ ਚੁੱਕਾ ਸੀ।
ਜਿਸ ਸਿਦਕ ਦਿਲੀ ਨਾਲ਼ ਸੋਹਣੀ ਨੇ ਆਪਣੀ ਪ੍ਰੀਤ ਨਿਭਾਈ ਹੈ ਉਸ ਸਦਕਾ ਪੰਜਾਬ ਦਾ ਲੋਕ ਮਾਨਸ ਅੱਜ ਵੀ ਉਸ ਦੇ ਸਿਦਕ ਨੂੰ ਵਾਰਮ-ਵਾਰ ਪ੍ਰਣਾਮ ਕਰਦਾ ਹੈ:

ਸੋਹਣੀ ਜਹੀ ਕਿਸੇ ਪ੍ਰੀਤ ਕੀ ਕਰਨੀ
ਉਹਦਾ ਪ੍ਰੀਤ ਵੀ ਪਾਣੀ ਭਰਦੀ
ਵਿਚ ਝਨਾਵਾਂ ਦੇ
ਸੋਹਣੀ ਆਪ ਡੁੱਬੀ ਰੂਹ ਤਰਦੀ।

.

ਪੰਜਾਬੀ ਲੋਕ ਗਾਥਾਵਾਂ/ 127