ਪੰਨਾ:ਟੈਗੋਰ ਕਹਾਣੀਆਂ.pdf/58

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ
ਟੈਗੋਰ ਕਹਾਣੀਆਂ

ਦੋਨਾਂ ਦੀਆਂ ਅੱਖਾਂ ਵਿਚ ਅਥਰੂ ਸਨ ਪਰ ਕੁਦਰਤ ਮਨੁੱਖੀ ਆਦਤ ਤੇ ਹਸ ਰਹੀ ਸੀ।