ਪੰਨਾ:ਤਾਰਿਆਂ ਦੇ ਨਾਲ ਗੱਲਾਂ ਕਰਦਿਆਂ – ਗੁਰਭਜਨ ਗਿੱਲ.pdf/7

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ


ਮੋਈਆਂ ਘੁੱਗੀਆਂ ਚੇਤੇ ਆਈਆਂ ਬਿਸਤਰ ਉੱਤੇ ਬਹਿੰਦੇ ਨੂੰ 52
ਦੂਰ ਖੜ੍ਹਾ ਨਾ ਤੂੰ ਨਦੀ ਦੇ ਕਿਨਾਰਿਆਂ ਨੂੰ ਵੇਖ 53
ਵੱਢਿਆ ਟੁੱਕਿਆ ਜਿਸਮ ਪਿਆ ਹੈ ਰੋਜ਼ ਦੀਆਂ ਘਟਨਾਵਾਂ ਨਾਲ 54
ਪੰਜ ਦਰਿਆ ਪੰਜਾਬ ਬਣ ਗਿਆ ਢਾਈ ਦਰਿਆ ਢਾਬ 55
ਖੋਹ ਲਿਆ ਸੂਰਜ ਸੀ ਜਿਹੜਾ ਰਾਤ ਨੇ 56
ਰੋਜ਼ ਸਵੇਰੇ ਘਰ ਵਿਚ ਆਉਂਦੀਆਂ ਰੱਤ ਭਿੱਜੀਆਂ ਅਖ਼ਬਾਰਾਂ 57
ਰਿਸ਼ਤੇ ਨਾਤੇ ਗਏ ਗੁਆਚੇ ਉੱਜੜ ਗਈਆਂ ਥਾਵਾਂ ਨਾਲ 58
ਤੁਸੀਂ ਉਲਝਾ ਲਿਆ ਸਾਨੂੰ ਹਿਸਾਬਾਂ ਤੇ ਕਿਤਾਬਾਂ ਵਿਚ 59
ਯਾਰੀ ਪਾਉਂਦੇ ਜੇ ਨਾ ਰੰਗਲੇ ਗੁਬਾਰਿਆਂ ਦੇ ਨਾਲ 60
ਸਿਰਾਂ 'ਤੇ ਰਾਤ ਹੈ ਕਾਲੀ ਭਰਾਓ ਜਾਗਦੇ ਰਹੀਏ 61
ਦਿੱਲੀ ਦਿਲ ਤੋਂ ਦੂਰ ਖੜ੍ਹੀ ਹੈ 62
ਗੁਆਚਾ ਫਿਰ ਰਿਹਾਂ ਦੱਸੋ ਮੇਰਾ ਘਰ ਬਾਰ ਕਿੱਥੇ ਹੈ 63
ਹਾਲ ਮੁਰੀਦਾਂ ਕਿਸ ਨੂੰ ਕਹੀਏ 64
ਰੂਹ ਦੀ ਪਿਆਸ ਮਿਟਾਵਣ ਖ਼ਾਤਰ ਪੁੱਠੇ ਖੂਹ ਨਹੀਂ ਗੇੜੀਦੇ 65
ਪੱਤਝੜ ਮਗਰੋਂ ਕੋਮਲ ਪੱਤਿਆਂ ਆਉਂਦੇ ਰਹਿਣਾ ਹੈ 66
ਬੜ੍ਹਕਾਂ ਕੋਲੋਂ ਜੇ ਡਰ ਜਾਓਗੇ 67
ਜ਼ਿੰਦਗੀ ਕਿਸ ਦੋਸ਼ ਬਦਲੇ ਦੇ ਗਈ ਐਸੀ ਸਜ਼ਾ 68
ਕਦੇ ਸੁਪਨੇ ਵਿਚ ਕਦੇ ਜਾਗਦਿਆਂ ਸਾਨੂੰ ਸਰਾਪ ਦੋਮੂੰਹੇਂ ਡੰਗਦੇ ਰਹੇ 69
ਸਿੱਧੇ ਰਾਹੀਂ ਤੁਰੇ ਜਾਂਦਿਆਂ, ਇਹ ਕੀ ਭਾਣਾ ਵਾਪਰਿਆ 70
ਦਿਲ ਹੋਇਆ ਛਾਲੇ ਛਾਲੇ ਸੁੱਜੇ ਅੱਖੀਆਂ ਦੇ ਕੋਏ 71
ਖ਼ਬਰੇ ਕਿਹੜੇ ਗ਼ਮ ਨੇ ਖਾਧੇ ਸਾਵੇ ਪੱਤਰ ਰੁੱਖਾਂ ਦੇ 72
ਰਾਤੀਂ ਸੁਪਨੇ 'ਚ ਮੇਰੇ ਨਾਲ ਹਾਦਸਾ ਕੀ ਹੋਇਆ 73
ਚੇਤੇ ਰੱਖਿਓ ਇਹ ਦੋ ਬੋਲ ਫ਼ਕੀਰਾਂ ਦੇ 74
ਬੇਚੈਨੀ ਵਿਚ ਤੜਫ਼ਦੇ ਰਾਤਾਂ ਬਹੁਤ ਗੁਜ਼ਾਰੀਆਂ 75
ਉੱਚੇ ਪਰਬਤ ਉੱਤੇ ਸਬਜ਼ ਦਿਆਰ ਖੜ੍ਹੇ 76
ਜਦੋਂ ਸੂਰਜ ਅਜੇ ਧਰਤੀ ਦੇ ਘਰ ਆਇਆ ਨਹੀਂ ਹੁੰਦਾ 77
ਮੈਂ ਹਕੂਮਤ ਨੂੰ ਕਹਾਂਗਾ ਬੇਘਰਾਂ ਨੂੰ ਘਰ ਦਿਓ 78
ਆਪਣੀ ਜਾਚੇ ਉਹ ਤਾਂ ਵੱਡੇ ਘਰ ਜਾਂਦਾ ਹੈ 79
ਜੇ ਤੁਰਿਐਂ ਆਪਣੇ ਤੋਂ ਪਾਰ ਜਾਵੀਂ 81

ਤਾਰਿਆਂ ਦੇ ਨਾਲ ਗੱਲਾਂ ਕਰਦਿਆਂ /7