ਪੰਨਾ:ਤਾਰਿਆਂ ਦੇ ਨਾਲ ਗੱਲਾਂ ਕਰਦਿਆਂ – ਗੁਰਭਜਨ ਗਿੱਲ.pdf/8

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ
ਹੰਝੂਆਂ ਨਾਲ ਮੈਂ ਸੱਤੇ ਸਾਗਰ ਭਰ ਆਇਆ ਹਾਂ 82
ਤੂੰ ਉਮੀਦਾਂ ਨੂੰ ਹਮੇਸ਼ਾ ਨਾਲ ਰੱਖੀਂ 83
ਅਕਲਾਂ ਦਾ ਇਹ ਭਰਮ ਜਖ਼ੀਰਾ ਅਪਣੇ ਪੱਲੇ ਰਹਿਣ ਦਿਉ 84
ਐਵੇਂ ਕਰੀ ਜਾਵੇਂ ਕਾਹਨੂੰ ਮੇਰੇ ਆਉਣ ਦੀ ਉਡੀਕ 85
ਬਹੁਤ ਬਣਦੇ ਯਾਰ ਅੱਜ ਕੱਲ੍ਹ ਮਹਿਫ਼ਲਾਂ ਵਿਚ 86
ਧਰਤੀ ਬੇਗ਼ਾਨੀ, ਨਾ ਕੋਈ ਮੈਨੂੰ, ਲੈ ਕੇ ਨਾਮ ਬੁਲਾਵੇ 87
ਅੰਬਰ ਦੇ ਵਿਚ ਤਾਰੀ ਲਾਉਂਦਿਆਂ ਧਰਤ ਆਵਾਜ਼ਾਂ ਮਾਰਦੀ 88
ਬਿਰਧ ਸਰੀਰ, ਬੇਗ਼ਾਨੀ ਧਰਤੀ, ਰਹਿ ਗਏ ਕੱਲ-ਮੁ-ਕੱਲੇ 89
ਐਟਮ ਦਾ ਵਣਜ ਕਰਦੇ, ਘੁੱਗੀਆਂ ਉਡਾ ਰਹੇ ਨੇ 90
ਨਦੀ ਤੁਫ਼ਾਨੀ ਉੱਛਲੀ ਸੀ ਹੁਣ ਟਿਕ ਕੇ ਬਹਿ ਗਈ ਏ 91
ਰੀਝ ਕਦੇ ਵੀ ਦਿਲ ਦੇ ਉੱਤੇ ਭਾਰ ਨਹੀਂ ਹੁੰਦੀ 92
ਗ਼ਜ਼ਲ ਕਾਹਦੀ ਕਿ ਜਿਸ ਨੂੰ ਸੁਣ ਕੇ ਦਿਲ ਸਰਸ਼ਾਰ ਨਾ ਹੋਵੇ 93
ਉਦੋਂ ਤੀਕਰ ਨਹੀਂ ਸੌਣਾ ਜਦੋਂ ਤਕ ਰਾਤ ਬਾਕੀ ਹੈ 94
ਰਾਤ ਹਨੇਰੀ, ਠੱਕਾ ਵਗਦਾ, ਦੀਵੇ ਲਾਟਾਂ ਡੋਲਦੀਆਂ 95
ਵੀਹਵੀਂ ਸਦੀ ਗੁਜ਼ਾਰਨ ਮਗਰੋਂ ਬੰਦੇ ਦੇ ਤੂੰ ਕਾਰੇ ਵੇਖ 96
ਯਾਦਾਂ ਵਾਲੇ ਉੱਡਣੇ ਪੰਛੀ, ਜਦ ਵਿਹੜੇ ਵਿਚ ਆ ਜਾਂਦੇ ਨੇ 97
ਵਧ ਰਹੇ ਮਜ਼ਲੂਮ ਧੱਕੇ ਸਹਿਣ ਵਾਲੇ 99
ਕਿਤਾਬਾਂ ਜੋ ਨਹੀਂ ਕਰ ਸਕਦੀਆਂ, ਆਵਾਜ਼ ਕਰਦੀ ਹੈ 100
ਬਚਪਨ ਦੇ ਪਰਛਾਵੇਂ ਮੈਨੂੰ ਫੜਨੇ ਚੰਗੇ ਲੱਗਦੇ ਨੇ 101
ਫਿਰਦੇ ਨੇ ਦਨਦਨਾਉਂਦੇ ਅੰਨ੍ਹੀ ਮਚਾਉਣ ਵਾਲੇ 102
ਲਗਾਇਆ ਜ਼ੋਰ ਨ੍ਹੇਰੀ ਨੇ ਬਥੇਰਾ 103
ਲੰਮ ਸਲੰਮੀਆਂ ਸੜਕਾਂ ਉੱਤੇ, ਪੈੜਾਂ ਪਿਛਲੇ ਪਹਿਰ ਦੀਆਂ 104
ਰਾਤ ਹਨ੍ਹੇਰੀ ਰੁੱਖਾਂ ਵਿਚ ਦੀ ਜਿਉਂ ਚੰਨ ਪਾਵੇ ਝਾਤ ਜਹੀ 105
ਆਸ ਬੇਗ਼ਾਨੀ ਤੇ ਜੇ ਰਹਿੰਦੇ, ਹਣ ਨੂੰ ਆਪਾਂ ਮਰ ਜਾਣਾ ਸੀ 106
ਝੀਲ ਬਲੌਰੀ ਨੈਣਾਂ ਅੰਦਰ ਸੁਪਨੇ ਤਰਦੇ ਵੇਖ ਰਿਹਾ ਹਾਂ 107
ਇਕ ਦੂਜੇ ਤੋਂ ਮਸ਼ੀਨਾਂ ਦੂਰ ਸਾਨੂੰ ਕਰਦੀਆਂ ਨੇ 108
ਬੰਦ ਨੇ ਬੂਹੇ ਅਤੇ ਬਾਰੀਆਂ ਸਾਡੇ ਪਿੰਡ ਨੂੰ ਕੀ ਹੋਇਆ ਹੈ 109
ਛੱਡ ਪਗਡੰਡੀ ਸੜਕੀਂ ਚੜ੍ਹ ਪਏ ਪਿੰਡ ਚੱਲੇ ਹੁਣ ਸ਼ਹਿਰਾਂ ਨੂੰ 110

ਤਾਰਿਆਂ ਦੇ ਨਾਲ ਗੱਲਾਂ ਕਰਦਿਆਂ /8