ਪੰਨਾ:ਤਾਰਿਆਂ ਦੇ ਨਾਲ ਗੱਲਾਂ ਕਰਦਿਆਂ – ਗੁਰਭਜਨ ਗਿੱਲ.pdf/9

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ
ਮੌਤ ਹੱਥੋਂ ਹੋ ਰਿਹਾ ਏ ਜ਼ਿੰਦਗੀ ਦਾ ਇਮਤਿਹਾਨ 111
ਵੀਰਵਾਰ ਨੂੰ ਜਗਦੇ ਦੀਵੇ, ਸਾਡੇ ਪਿੰਡ ਦਰਗਾਹਾਂ ਅੰਦਰ 114
ਧਰਤ 'ਤੇ ਆਇਆ ਜਦੋਂ ਵੀ ਹੈ ਕਿਤੇ ਵੀ ਜ਼ਲਜ਼ਲਾ 115
ਮਾਲੀ ਨੂੰ ਵਿਸ਼ਵਾਸ ਨਹੀਂ ਹੁਣ, ਬਾਗ਼ ਬਹਾਰਾਂ ਉੱਤੇ 116
ਆਪਣੇ ਹੀ ਘਰ ਗੁਆਚਿਆਂ ਇਹ ਵੀ ਕਮਾਲ ਹੈ 117
ਦਿਲ ਦੇ ਬੂਹੇ ਖੋਲ੍ਹ ਕੇ ਮੇਰੀ ਤਪਦੀ ਰੂਹ ਨੂੰ ਠਾਰਦਾ 118
ਗ਼ਰਜ਼ ਬਿਨਾਂ ਨਾ ਭਰਦਾ ਕੋਈ ਹੁੰਗਾਰਾ ਹੈ 119
ਕਿੰਨੇ ਚੋਰ ਲੁਕਾਏ ਨੇ ਮੈਂ, ਮਨ ਮੰਦਰ ਦੀ ਬਾਰੀ ਅੰਦਰ 120
ਜ਼ਹਿਰ ਪਰੁੱਚੀ ਪੌਣ ਦਾ ਪਹਿਰਾ, ਹੋਇਆ ਦੁਨੀਆ ਸਾਰੀ ਦੇ ਵਿਚ 121
ਤਪਦੇ ਥਲ ਦੇ ਉੱਪਰੋਂ ਰੁੱਤਾਂ ਜਾਂਦੀਆਂ ਆਉਂਦੀਆਂ ਰਹਿੰਦੀਆਂ ਨੇ 122
ਸਿਆਸਤਦਾਨ ਜਿੱਤਣਗੇ ਤੂੰ ਵੇਖੀਂ ਲੋਕ ਹਾਰਨਗੇ 123
ਮਿੱਟੀ ਦਾ ਭਗਵਾਨ ਬਣਾ ਕੇ ਡਰੀ ਗਏ 124
ਮੈਂ ਸੁਲਝਾਉਂਦਾ ਉਲਝ ਗਿਆ ਹਾਂ, ਤੰਦਾਂ ਉਲਝੀ ਤਾਣੀ ਅੰਦਰ 125
ਨੇਰ੍ਹਿਆਂ ਵਿਚ ਸ਼ਹਿਰ ਡੁੱਬਾ, ਬੋਲਦਾ ਕੋਈ ਨਹੀਂ ਹੈ 126
ਜਮਾਤਾਂ ਨੂੰ ਜਦੋਂ ਵੀ ਜ਼ਾਤ ਲਈ ਕੁਰਬਾਨ ਕਰਦੀ ਹੈ 127
ਕਿਸੇ 'ਤੇ ਰੋਸ ਕਰੇਂਦੀ ਜਿੰਦੇ, ਤੀਰਾਂ ਜਾਂ ਤਲਵਾਰਾਂ 'ਤੇ 128
ਦਿਸਦੀ ਨਹੀਂ ਅਣਦਿਸਦੀ ਸ਼ਕਤੀ, ਜਿਉਂ ਬਿਜਲੀ ਦੀ ਤਾਰ ਦੇ ਅੰਦਰ 129
ਅਸਾਂ ਤਾਂ ਬਲਦੇ ਰਹਿਣਾ ਹੈ, ਜਦੋਂ ਤਕ ਰਾਤ ਬਾਕੀ ਹੈ 131
ਬੱਦਲਾਂ ਵਾਂਗੂ ਉੱਡਿਆ ਫਿਰਦੈਂ, ਅੱਖਾਂ ਵਿਚ ਸਮੰਦਰ ਲੈ ਕੇ 132
ਤੁਰ ਪਈਏ, ਰੁਕ ਜਾਈਏ, ਏਦਾਂ ਕਰਦੇ ਰਹੇ 133
ਗੁਰਭਜਨ ਗਿੱਲ-ਸਮਕਾਲੀ ਵਿਦਵਾਨਾਂ ਦੀ ਨਜ਼ਰ ਵਿਚ 134

ਤਾਰਿਆਂ ਦੇ ਨਾਲ ਗੱਲਾਂ ਕਰਦਿਆਂ /9