ਪੰਨਾ:ਦੁਖ ਭੰਜਨੀ ਸਾਹਿਬ2.pdf/21

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਕੀਨਾ ਅਪਨਾਇਆ। ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ॥੨॥੧॥੬੫॥ (੧੮) ਬਿਲਾਵਲੁ ਮਹਲਾ ੫॥ ਰੋਗੁ ਮਿਟਾਇਆ ਆਪਿ ਪ੍ਰਭਿ ਉਪਜਿਆ ਸੁਖੁ ਸਾਂਤਿ॥ ਵਡ ਪਰਤਾਪੁ ਅਚਰਜ ਰੂਪੁ ਹਰਿ ਕੀਨੀ ਦਾਤਿ॥੧॥ ਗੁਰਿ ਗੋਵਿੰਦਿ ਕ੍ਰਿਪਾ ਕਰੀ ਰਾਖਿਆ ਮੇਰਾ ਭਾਈ॥ ਹਮ ਤਿਸ ਕੀ ਸਰਣਾਗਤੀ ਜੋ ਸਦਾ ਸਹਾਈ॥੧॥ਰਹਾਉ॥ ਬਿਰਥੀ ਕਦੇ ਨ ਹੋਵਈ ਜਨ ਕੀ ਅਰਦਾਸਿ॥ ਨਾਨਕ ਜੋਰੁ ਗੋਵਿੰਦ ਕਾ ਪੂਰਨ ਗੁਣਤਾਸਿ॥੨॥੧੩॥੭੭॥ ਵੀ (੧੯) ਬਿਲਾਵਲੁ ਮਹਲਾ ੫॥ ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ॥ ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ॥੧॥ ਤੇ ਸਤਿਗੁਰੁ ਪੂਰਾ ਭੇਟਿਆ। ਜਿਨਿ ਬਣਤ ਬਣਾਈ। ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ॥੧॥ਰਹਾਉ॥ ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ॥ ਕਹੁ ਨਾਨਕ ਕਿਰਪਾ ਭਈ . ਪ੍ਰਭ ਭਏ ਸਹਾਈ॥੨॥੧੫॥੭੯॥