ਪੰਨਾ:ਦੁਖ ਭੰਜਨੀ ਸਾਹਿਬ2.pdf/12

ਵਿਕੀਸਰੋਤ ਤੋਂ
Jump to navigation Jump to search
ਇਹ ਸਫ਼ਾ ਪ੍ਰਮਾਣਿਤ ਹੈ

ਦੁਖ ਭੰਜਨੀ

(੯)

ਸਾਹਿਬ

ਬਾਦਿਸਾਹ ਸਾਹ ਸਭ ਵਸਿ ਕਰਿ ਦੀਨੇ॥
ਅੰਮ੍ਰਿਤ ਨਾਮ ਮਹਾ ਰਸ ਪੀਨੇ॥ ੨॥
ਨਿਰਭਉ ਹੋਇ ਭਜਹੁ ਭਗਵਾਨ॥
ਸਾਧਸੰਗਤਿ ਮਿਲਿ ਕੀਨੋ ਦਾਨੁ॥ ੩॥
ਸਰਣਿ ਪਰੇ ਪ੍ਰਭ ਅੰਤਰਜਾਮੀ॥
ਨਾਨਕ ਓਟ ਪਕਰੀ ਪ੍ਰਭ ਸੁਆਮੀ॥ ੪॥ ੧੦੮॥
(੮)ਗਉੜੀ ਮਹਲਾ ੫॥
ਰਾਖੁ ਪਿਤਾ ਪ੍ਰਭ ਮੇਰੇ॥
ਮੋਹਿ ਨਿਰਗੁਨੁ ਸਭ ਗੁਨ ਤੇਰੇ॥ ੧॥ ਰਹਾਉ॥
ਪੰਚ ਬਿਖਾਦੀ ਏਕੁ ਗਰੀਬਾ
ਰਾਖਹੁ ਰਾਖਨਹਾਰੇ॥
ਖੇਦੁ ਕਰਹਿ ਅਰੁ ਬਹੁਤੁ ਸੰਤਾਵਹਿ
ਆਇਓ ਸਰਨਿ ਤੁਹਾਰੇ॥ ੧॥
ਕਰਿ ਕਰਿ ਹਾਰਿਓ ਅਨਿਕ ਬਹੁ ਭਾਤੀ
ਛੋਡਹਿ ਕਤਹੂੰ ਨਾਹੀ॥