ਪੰਨਾ:ਦੁਖ ਭੰਜਨੀ ਸਾਹਿਬ2.pdf/13

ਵਿਕੀਸਰੋਤ ਤੋਂ
Jump to navigation Jump to search
ਇਹ ਸਫ਼ਾ ਪ੍ਰਮਾਣਿਤ ਹੈ

ਦੁਖ ਭੰਜਨੀ

(੧੦)

ਸਾਹਿਬ

ਏਕ ਬਾਤ ਸੁਨਿ ਤਾਕੀ ਓਟਾ
ਸਾਧਸੰਗਿ ਮਿਟਿ ਜਾਹੀ॥ ੨॥
ਕਰਿ ਕਿਰਪਾ ਸੰਤ ਮਿਲੇ ਮੋਹਿ
ਤਿਨ ਤੇ ਧੀਰਜੁ ਪਾਇਆ॥
ਸੰਤੀ ਮੰਤੁ ਦੀਓ ਮੋਹਿ ਨਿਰਭਉ
ਗੁਰ ਕਾ ਸਬਦੁ ਕਮਾਇਆ॥ ੩॥
ਜੀਤਿ ਲਏ ਓਇ ਮਹਾ ਬਿਖਾਦੀ
ਸਹਜ ਸੁਹੇਲੀ ਬਾਣੀ॥
ਕਹੁ ਨਾਨਕ ਮਨਿ ਭਇਆ ਪਰਗਾਸਾ
ਪਾਇਆ ਪਦੁ ਨਿਰਬਾਣੀ॥
੪॥ ੪॥ ੧੨੫॥
(੯)ਬਿਲਾਵਲੁ ਮਹਲਾ ੫॥
ਰੋਗੁ ਗਇਆ ਪ੍ਰਭਿ ਆਪਿ ਗਵਾਇਆ॥
ਨੀਦ ਪਈ ਸੁਖ ਸਹਜ ਘਰੁ
ਆਇਆ॥ ੧॥ ਰਹਉ