ਪੰਨਾ:ਦੁਖ ਭੰਜਨੀ ਸਾਹਿਬ2.pdf/15

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਦੁਖ ਭੰਜਨੀ

(੧੨)

ਸਾਹਿਬ

ਇਹ ਭਲੇ ਸੰਜੋਗ॥
ਨਾਨਕ ਪ੍ਰਭ ਸੁਪ੍ਰਸੰਨ ਭਏ
ਲਹਿ ਗਏ ਬਿਓਗ॥ ੨॥ ੧੦॥ ੨੮॥

(੧੧)ਬਿਲਾਵਲੁ ਮਹਲਾ ੫॥
ਸਾਂਤਿ ਪਾਈ ਗੁਰਿ ਸਤਿਗੁਰਿ ਪੂਰੇ॥
ਸੁਖ ਉਪਜੇ ਬਾਜੇ ਅਨਹਦ ਤੂਰੇ॥ ੧॥ ਰਹਾਉ॥
ਤਾਪ ਪਾਪ ਸੰਤਾਪ ਬਿਨਾਸੇ॥
ਹਰਿ ਸਿਮਰਤ ਕਿਲਵਿਖ ਸਭਿ ਨਾਸੇ॥ ੧॥
ਅਨਦੁ ਕਰਹੁ ਮਿਲਿ ਸੁੰਦਰ ਨਾਰੀ॥
ਗੁਰਿ ਨਾਨਕਿ ਮੇਰੀ ਪੈਜ ਸਵਾਰੀ॥ ੨॥ ੩॥ ੨੧॥

(੧੨)ਬਿਲਾਵਲੁ ਮਹਲਾ ੫॥
ਸਗਲ ਅਨੰਦੁ ਕੀਆ ਪਰਮੇਸਰਿ
ਆਪਣਾ ਬਿਰਦੁ ਸਮਾਰਿਆ॥
ਸਾਧ ਜਨਾ ਹੋਏ ਕਿਰਪਾਲਾ