ਪੰਨਾ:ਦੁਖ ਭੰਜਨੀ ਸਾਹਿਬ2.pdf/16

ਵਿਕੀਸਰੋਤ ਤੋਂ
Jump to navigation Jump to search
ਇਹ ਸਫ਼ਾ ਪ੍ਰਮਾਣਿਤ ਹੈ

ਦੁਖ ਭੰਜਨੀ

(੧੩)

ਸਾਹਿਬ

ਬਿਗਸੇ ਸਭਿ ਪਰਵਾਰਿਆ॥੧॥
ਕਾਰਜੁ ਸਤਿਗੁਰਿ ਆਪਿ ਸਵਾਰਿਆ॥
ਵਡੀ ਆਰਜਾ ਹਰਿ ਗੋਬਿੰਦ ਕੀ
ਸੂਖ ਮੰਗਲ ਕਲਿਆਣ
ਬੀਚਾਰਿਆ॥ ੧॥ਰਹਾਉ॥
ਵਣ ਤ੍ਰਿਣੁ ਤ੍ਰਿਭਵਣ ਹਰਿਆ ਹੋਏ
ਸਗਲੇ ਜੀਅ ਸਾਧਾਰਿਆ॥
ਮਨ ਇਛੇ ਨਾਨਕ ਫਲ ਪਾਏ
ਪੂਰਨ ਇਛ ਪੁਜਾਰਿਆ॥ ੨॥ ੫॥ ੨੩॥

(੧੩)ਬਿਲਾਵਲੁ ਮਹਲਾ ੫॥
ਸਰਬ ਕਲਿਆਣ ਕੀਏ ਗੁਰਦੇਵ॥
ਸੇਵਕੁ ਅਪਨੀ ਲਾਇਓ ਸੇਵ॥
ਬਿਘਨੁ ਨ ਲਾਗੈ ਜਪਿ ਅਲਖ ਅਭੇਵ॥ ੧॥
ਧਰਤਿ ਪੁਨੀਤ ਭਈ ਗੁਨ ਗਾਏ॥
ਦੁਰਤੁ ਗਇਆ ਹਰਿ ਨਾਮੁ