ਪੰਨਾ:ਦੁਖ ਭੰਜਨੀ ਸਾਹਿਬ2.pdf/17

ਵਿਕੀਸਰੋਤ ਤੋਂ
Jump to navigation Jump to search
ਇਹ ਸਫ਼ਾ ਪ੍ਰਮਾਣਿਤ ਹੈ

ਦੁਖ ਭੰਜਨੀ

(੧੪)

ਸਾਹਿਬ

ਧਿਆਏ॥ ੧॥ ਰਹਾਉ॥
ਸਭਨੀ ਥਾਂਈ ਰਵਿਆ ਆਪਿ॥
ਆਦਿ ਜੁਗਾਦਿ ਜਾ ਕਾ ਵਡ ਪਰਤਾਪੁ॥
ਗੁਰ ਪਰਸਾਦਿ ਨ ਹੋਇ ਸੰਤਾਪੁ॥ ੨॥
ਗੁਰ ਕੇ ਚਰਨ ਲਗੇ ਮਨਿ ਮੀਠੇ॥
ਨਿਰਬਿਘਨ ਹੋਇ ਸਭ ਥਾਂਈ ਵੂਠੇ॥
ਸਭਿ ਸੁਖ ਪਾਏ ਸਤਿਗੁਰ ਤੂਠੇ॥ ੩॥
ਪਾਰਬ੍ਰਹਮ ਪ੍ਰਭ ਭਏ ਰਖਵਾਲੇ॥
ਜਿਥੈ ਕਿਥੈ ਦੀਸਹਿ ਨਾਲੇ॥
ਨਾਨਕ ਦਾਸ ਖਸਮਿ ਪ੍ਰਤਿਪਾਲੇ॥ ੪॥ ੨॥

(੧੪)ਬਿਲਾਵਲੁ ਮਹਲਾ ੫॥
ਚਰਨ ਕਮਲ ਪ੍ਰਭ ਹਿਰਦੈ ਧਿਆਏ॥
ਰੋਗ ਗਏ ਸਗਲੇ ਸੁਖ ਪਾਏ॥ ੧॥
ਗੁਰਿ ਦੁਖ ਕਾਟਿਆ ਦੀਨੋ ਦਾਨੁ॥
ਸਫਲ ਜਨਮੁ ਜੀਵਨ ਪਰਵਾਨੁ॥ ੧॥ ਰਹਾਉ॥