ਪੰਨਾ:ਦੁਖ ਭੰਜਨੀ ਸਾਹਿਬ2.pdf/18

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਦੁਖ ਭੰਜਨੀ

(੧੫)

ਸਾਹਿਬ

ਅਕਥ ਕਥਾ ਅੰਮ੍ਰਿਤ ਪ੍ਰਭ ਬਾਨੀ॥
ਕਹੁ ਨਾਨਕ ਜਪਿ ਜੀਵੇ ਗਿਆਨੀ॥ ੨॥ ੨॥ ੨੦॥

(੧੫)ਬਿਲਾਵਲੁ ਮਹਲਾ ੫
ਬੰਧਨ ਕਾਟੇ ਆਪਿ ਪ੍ਰਭਿ ਹੋਆ ਕਿਰਪਾਲ॥
ਦੀਨ ਦਇਆਲ ਪ੍ਰਭ ਪਾਰਬ੍ਰਹਮ
ਤਾ ਕੀ ਨਦਰਿ ਨਿਹਾਲ॥ ੧॥
ਗੁਰਿ ਪੂਰੈ ਕਿਰਪਾ ਕਰੀ ਕਾਟਿਆ ਦੁਖੁ ਰੋਗੁ॥
ਮਨੁ ਤਨੁ ਸੀਤਲੁ ਸੁਖੀ ਭਇਆ
ਪ੍ਰਭ ਧਿਆਵਨ ਜੋਗੁ॥ ੧॥ ਰਹਾਉ॥
ਅਉਖਧੁ ਹਰਿ ਕਾ ਨਾਮੁ ਹੈ
ਜਿਤੁ ਰੋਗੁ ਨ ਵਿਆਪੈ॥
ਸਾਧਸੰਗਿ ਮਨਿ ਤਨਿ ਹਿਤੈ
ਫਿਰਿ ਦੂਖੁ ਨਾ ਜਾਪੈ॥ ੨॥
ਹਰਿ ਹਰਿ ਹਰਿ ਹਰਿ ਜਾਪੀਐ
ਅੰਤਰਿ ਲਿਵ ਲਾਈ॥