ਪੰਨਾ:ਦੁਖ ਭੰਜਨੀ ਸਾਹਿਬ2.pdf/22

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਦੁਖ ਭੰਜਨੀ (੧੯) ਸਾਹਿਬ

ਨੂੰ ਪੂਰਨ ਗੁਣਤਾਸਿ ॥੨॥੧੩॥੭੭॥ | (੧੯) ਬਿਲਾਵਲੁ ਮਹਲਾ ੫ ॥ ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ॥ ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ॥੧॥ ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ਰਾਮ ਨਾਮੁ ਅਉਖਧੁ ਦੀਆ | ਏਕਾ ਲਿਵ ਲਾਈ॥੧॥ਰਹਾਉ॥ | ਰਾਖਿ ਲੀਏ ਤਿਨਿ ਰਖਨਹਾਰਿ | ਸਭ ਬਿਆਧਿ ਮਿਟਾਈ॥ ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ॥੨॥੧੫॥੭੯॥