ਪੰਨਾ:ਦੁਖ ਭੰਜਨੀ ਸਾਹਿਬ2.pdf/24

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਦੁਖ ਭੰਜਨੀ

(੨੧)

ਸਾਹਿਬ

ਸਤਿਗੁਰ ਅਪਨੇ ਕਉ ਬਲਿ ਜਾਈ
ਜਿਨਿ ਪੈਜ ਰਖੀ ਸਾਰੈ
ਸੰਸਾਰਿ॥ ੧॥ ਰਹਾਉ॥
ਕਰੁ ਮਸਤਕਿ ਧਾਰਿ ਬਾਲਿਕੁ ਰਖਿ ਲੀਨੋ॥
ਪ੍ਰਭਿ ਅੰਮ੍ਰਿਤ ਨਾਮੁ ਮਹਾ ਰਸੁ ਦੀਨੋ॥ ੧॥
ਦਾਸ ਕੀ ਲਾਜ ਰਖੈ ਮਿਹਰਵਾਨੁ॥
ਗੁਰੁ ਨਾਨਕੁ ਬੋਲੈ ਦਰਗਹ
ਪਰਵਾਨੁ॥ ੨॥ ੬॥ ੮੬॥

(੨੨)ਬਿਲਾਵਲੁ ਮਹਲਾ ੫॥
ਤਾਪ ਪਾਪ ਤੇ ਰਾਖੇ ਆਪ।।
ਸੀਤਲ ਭਏ ਗੁਰ ਚਰਨੀ ਲਾਗੇ
ਰਾਮ ਨਾਮ ਹਿਰਦੇ ਮਹਿ ਜਾਪ॥ ੧॥ ਰਹਾਉ॥
ਕਰਿ ਕਿਰਪਾ ਹਸਤ ਪ੍ਰਭਿ ਦੀਨੇ
ਜਗਤ ਉਧਾਰ ਨਵ ਖੰਡ ਪ੍ਰਤਾਪ।।
ਦੁਖ ਬਿਨਸੇ ਸੁਖ ਅਨਦ ਪ੍ਰਵੇਸਾ॥