ਪੰਨਾ:ਦੁਖ ਭੰਜਨੀ ਸਾਹਿਬ2.pdf/27

ਵਿਕੀਸਰੋਤ ਤੋਂ
Jump to navigation Jump to search
ਇਹ ਸਫ਼ਾ ਪ੍ਰਮਾਣਿਤ ਹੈ

ਦੁਖ ਭੰਜਨੀ

(੨੪)

ਸਾਹਿਬ

ਉਬਰੇ ਸਤਿਗੁਰ ਕੀ ਸਰਣਾਈ॥
ਜਾ ਕੀ ਸੇਵ ਨ ਬਿਰਥੀ ਜਾਈ॥ ਰਹਾਉ॥
ਘਰ ਮਹਿ ਸੂਖ ਬਾਹਰਿ ਫੁਨਿ ਸੂਖਾ
ਪ੍ਰਭ ਅਪੁਨੇ ਭਏ ਦਇਆਲਾ॥
ਨਾਨਕ ਬਿਘਨੁ ਨ ਲਾਗੈ ਕੋਊ
ਮੇਰਾ ਪ੍ਰਭੁ ਹੋਆ ਕਿਰਪਾਲਾ॥ ੨॥ ੧੨॥ ੪੦॥

(੨੫)ਸੋਰਠਿ ਮਃ ੫॥
ਗਏ ਕਲੇਸ ਰੋਗ ਸਭਿ ਨਾਸੇ
ਪ੍ਰਭਿ ਅਪੁਨੈ ਕਿਰਪਾ ਧਾਰੀ॥
ਆਠ ਪਹਰ ਆਰਾਧਹੁ ਸੁਆਮੀ
ਪੂਰਨ ਘਾਲ ਹਮਾਰੀ॥ ੧॥
ਹਰਿ ਜੀਉ ਤੂ ਸੁਖ ਸੰਪਤਿ ਰਾਸਿ॥
ਰਾਖਿ ਲੈਹੁ ਭਾਈ ਮੇਰੇ ਕਉ
ਪ੍ਰਭ ਆਗੈ ਅਰਦਾਸਿ॥ ਰਹਾਉ॥
ਜੋ ਮਾਗਉ ਸੋਈ ਸੋਈ ਪਾਵਉ