ਪੰਨਾ:ਦੁਖ ਭੰਜਨੀ ਸਾਹਿਬ2.pdf/28

ਵਿਕੀਸਰੋਤ ਤੋਂ
Jump to navigation Jump to search
ਇਹ ਸਫ਼ਾ ਪ੍ਰਮਾਣਿਤ ਹੈ

ਦੁਖ ਭੰਜਨੀ

(੨੫)

ਸਾਹਿਬ

ਅਪਨੇ ਖਸਮ ਭਰੋਸਾ॥
ਕਹੁ ਨਾਨਕ ਗੁਰੁ ਪੂਰਾ ਭੇਟਿਓ
ਮਿਟਿਓ ਸਗਲ ਅੰਦੇਸਾ॥ ੨॥ ੧੪॥ ੪੨॥

(੨੬)ਸੋਰਠਿ ਮਹਲਾ ੫॥
ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ
ਸਗਲਾ ਦੂਖੁ ਮਿਟਾਇਆ॥
ਤਾਪ ਰੋਗ ਗਏ ਗੁਰ ਬਚਨੀ
ਮਨ ਇਛੇ ਫਲ ਪਾਇਆ॥ ੧॥
ਮੇਰਾ ਗੁਰੁ ਪੂਰਾ ਸੁਖਦਾਤਾ॥
ਕਰਣ ਕਾਰਣ ਸਮਰਥ ਸੁਆਮੀ
ਪੂਰਨ ਪੁਰਖੁ ਬਿਧਾਤਾ॥ ਰਹਾਉ॥
ਅਨੰਦ ਬਿਨੋਦ ਮੰਗਲ ਗੁਣ ਗਾਵਹੁ
ਗੁਰ ਨਾਨਕ ਭਏ ਦਇਆਲਾ॥
ਜੈ ਜੈ ਕਾਰ ਭਏ ਜਗ ਭੀਤਰਿ