ਪੰਨਾ:ਦੁਖ ਭੰਜਨੀ ਸਾਹਿਬ2.pdf/30

ਵਿਕੀਸਰੋਤ ਤੋਂ
Jump to navigation Jump to search
ਇਹ ਸਫ਼ਾ ਪ੍ਰਮਾਣਿਤ ਹੈ

ਦੁਖ ਭੰਜਨੀ

(੨੭)

ਸਾਹਿਬ

(੨੮)ਸੋਰਠਿ ਮਹਲਾ ੫॥
ਬਖਸਿਆ ਪਾਰਬ੍ਰਹਮ ਪਰਮੇਸਰਿ
ਸਗਲੇ ਰੋਗ ਬਿਦਾਰੇ॥
ਗੁਰ ਪੂਰੇ ਕੀ ਸਰਣੀ ਉਬਰੇ ਕਾਰਜ
ਸਗਲ ਸਵਾਰੇ॥ ੧॥
ਹਰਿ ਜਨਿ ਸਿਮਰਿਆ ਨਾਮ ਅਧਾਰਿ॥
ਤਾਪੁ ਉਤਾਰਿਆ ਸਤਿਗੁਰਿ ਪੂਰੈ
ਅਪਣੀ ਕਿਰਪਾ ਧਾਰਿ॥ ਰਹਾਉ॥
ਸਦਾ ਅਨੰਦ ਕਰਹ ਮੇਰੇ ਪਿਆਰੇ
ਹਰਿ ਗੋਵਿਦੁ ਗੁਰਿ ਰਾਖਿਆ॥
ਵਡੀ ਵਡਿਆਈ ਨਾਨਕ ਕਰਤੇ ਕੀ
ਸਾਚੁ ਸਬਦੁ ਸਤਿ ਭਾਖਿਆ॥ ੨॥ ੧੮॥ ੪੬॥

(੨੯)ਸੋਰਠਿ ਮਹਲਾ ੫॥
ਭਏ ਕ੍ਰਿਪਾਲ ਸੁਆਮੀ ਮੇਰੇ
ਤਿਤੁ ਸਾਚੈ ਦਰਬਾਰਿ॥