ਪੰਨਾ:ਦੁਖ ਭੰਜਨੀ ਸਾਹਿਬ2.pdf/8

ਵਿਕੀਸਰੋਤ ਤੋਂ
Jump to navigation Jump to search
ਇਹ ਸਫ਼ਾ ਪ੍ਰਮਾਣਿਤ ਹੈ

ਦੁਖ ਭੰਜਨੀ

ਸਾਹਿਬ

(੨)ਗਉੜੀ ਮਹਲਾ ੫॥
ਤਾਪ ਗਏ ਪਾਈ ਪ੍ਰਭਿ ਸਾਂਤਿ॥
ਸੀਤਲ ਭਏ ਕੀਨੀ ਪ੍ਰਭ ਦਾਤਿ॥੧॥
ਪ੍ਰਭ ਕਿਰਪਾ ਤੇ ਭਏ ਸੁਹੇਲੇ॥
ਜਨਮ ਜਨਮ ਕੇ ਬਿਛੁਰੇ
ਮੇਲੇ॥੧॥ਰਹਾਉ॥
ਸਿਮਰਤ ਸਿਮਰਤ ਪ੍ਰਭ ਕਾ ਨਾਉ॥
ਸਗਲ ਰੋਗ ਕਾ ਬਿਨਸਿਆ ਥਾਉ॥੨॥
ਸਹਜਿ ਸੁਭਾਇ ਬੋਲੈ ਹਰਿ ਬਾਣੀ॥
ਆਠ ਪਹਰ ਪ੍ਰਭ ਸਿਮਰਹੁ ਪ੍ਰਾਣੀ॥੩॥
ਦੂਖੁ ਦਰਦੁ ਜਮੁ ਨੇੜਿ ਨ ਆਵੈ॥
ਕਹੁ ਨਾਨਕ ਜੋ ਹਰਿ ਗੁਨ ਗਾਵੈ॥੪॥ ੫੯॥ ੧੨੮॥


(੩)ਗਉੜੀ ਮਹਲਾ ੫॥
ਜਿਸੁ ਸਿਮਰਤ ਦੂਖੁ ਸਭੁ ਜਾਇ॥
ਨਾਮੁ ਰਤਨੁ ਵਸੈ ਮਨਿ ਆਇ॥੧॥