ਪੰਨਾ:ਦੁਖ ਭੰਜਨੀ ਸਾਹਿਬ2.pdf/9

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਦੁਖ ਭੰਜਨੀ

(੬)

ਸਾਹਿਬ

ਜਪਿ ਮਨ ਮੇਰੇ ਗੋਵਿੰਦ ਕੀ ਬਾਣੀ॥
ਸਾਧੂ ਜਨ ਰਾਮੁ ਰਸਨ ਵਖਾਣੀ॥ ੧॥ ਰਹਾਉ॥
ਇਕਸੁ ਬਿਨੁ ਨਾਹੀ ਦੂਜਾ ਕੋਇ॥
ਜਾ ਕੀ ਦ੍ਰਿਸਟਿ ਸਦਾ ਸੁਖੁ ਹੋਇ॥ ੨॥
ਸਾਜਨੁ ਮੀਤੁ ਸਖਾ ਕਰਿ ਏਕੁ॥
ਹਰਿ ਹਰਿ ਅਖਰ ਮਨ ਮਹਿ ਲੇਖੁ॥ ੩॥
ਰਵਿ ਰਹਿਆ ਸਰਬਤ ਸੁਆਮੀ॥
ਗੁਣ ਗਾਵੈ ਨਾਨਕੁ ਅੰਤਰਜਾਮੀ॥ ੪॥ ੬੨॥ ੧੩੧॥
(੪)ਗਉੜੀ ਮਹਲਾ੫॥
ਕੋਟਿ ਬਿਘਨ ਹਿਰੇ ਖਿਨ ਮਾਹਿ॥
ਹਰਿ ਹਰਿ ਕਥਾ ਸਾਧਸੰਗਿ ਸੁਨਾਹਿ॥੧॥
ਪੀਵਤ ਰਾਮ ਰਸੁ ਅੰਮ੍ਰਿਤ ਗੁਣ ਜਾਸੁ॥
ਜਪਿ ਹਰਿ ਚਰਣ
ਮਿਟੀ ਖੁਧਿ ਤਾਲੁ॥੧॥ ਰਹਾਉ॥
ਸਰਬ ਕਲਿਆਣ ਸੁਖ ਸਹਜ ਨਿਧਾਨ॥