ਪੰਨਾ:ਨਿੱਕੀ ਕਹਾਣੀ ਅਤੇ ਪੰਜਾਬੀ ਨਿੱਕੀ ਕਹਾਣੀ - ਗੁਰਬਖ਼ਸ਼ ਸਿੰਘ ਫ਼ਰੈਂਕ.pdf/124

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਖ਼ਤਮ ਹੋ ਜਾਂਦੀ ਹੈ।

ਸਮੁੱਚੇ ਤੌਰ ਉਤੇ ਵਿਸ਼ੇ-ਵਸਤੂ ਦੇ ਪੱਖੋਂ ਵੀ ਅਤੇ ਇਸ ਦੇ ਨਿਭਾਹ ਦੇ ਪੱਖੋਂ ਵੀ ਇਸ ਸੰਗ੍ਰਹਿ ਵਿਚ ਕਈ ਕਹਾਣੀਆਂ ਹਨ, ਜਿਨ੍ਹਾਂ ਨਾਲ ਵਿਰਕ ਨੇ ਆਪਣੇ ਲਈ ਵੀ ਅਤੇ ਪੰਜਾਬੀ ਨਿੱਕੀ ਕਹਾਣੀ ਲਈ ਵੀ ਮਾਪ ਕਾਇਮ ਕਰ ਦਿੱਤਾ ਹੈ। ਇਸ ਪੱਖੋਂ ਖ਼ਾਸ ਕਰਕੇ "ਤੂੜੀ ਦੀ ਪੰਡ", "ਪੌਣਾ ਆਦਮੀ", "ਦੋ ਆਨੇ ਦਾ ਘਾਹ" ਆਦਿ ਦਾ ਨਾਂ ਲਿਆ ਜਾ ਸਕਦਾ ਹੈ।

(1981)

118