ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/112

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਜਲਾਲੀਏ ਲੁਹਾਰੀਏ ਨੀ
ਕੀ ਤੂੰ ਪਰੀ ਪਹਾੜ ਦੀ
ਕੀ ਅਸਮਾਨੀ ਹੂਰ
ਸੁਹਣੀ ਦਿੱਸੇਂ ਫੁਲ ਵਾਂਗ
ਤੈਥੋਂ ਮੈਲ ਰਹੀ ਏ ਦੂਰ
ਤੈਨੂੰ ਵੇਖਣ ਆਉਂਦੇ
ਹੋ ਹੋ ਜਾਂਦੇ ਚੂਰ।