ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/31

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਰਾਂਝੇ ਨੇ ਇਹ ਸੁਣਦੇ ਹੀ ਭੁੱਬ ਮਾਰੀ ਤੇ ਹੀਰ ਦੀ ਕਬਰ ਤੇ ਟੱਕਰਾਂ ਮਾਰ ਮਾਰ ਜਾਨ ਦੇ ਦਿੱਤੀ।

ਜਾਂਞੀਆਂ ਨੇ ਕਬਰ ਨੂੰ ਮੁੜ ਫੋਲਿਆ ਤੇ ਰਾਂਝੇ ਨੂੰ ਵੀ ਉਸੇ ਕਬਰ ਵਿਚ ਦਫ਼ਨਾ ਦਿੱਤਾ!

ਜੰਵ ਉਦਾਸ ਉਦਾਸ ਤਖਤ ਹਜ਼ਾਰੇ ਨੂੰ ਪਰਤ ਆਈ। ਬੇਲਾ ਸੁੰਨਾ ਪਿਆ ਸੀ।

29