ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/34

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਦਸ ਵੇ ਥਲਾ ਕਿਤੇ ਦੇਖੀ ਹੋਵੇ
ਮੇਰੇ ਪੁਨੂੰ ਦੀ ਡਾਚੀ ਕਾਲੀ
ਜਿੱਥੇ ਮੇਰਾ ਪੁਨੂੰ ਮਿਲੇ
ਉਹ ਧਰਤ ਨਸੀਬਾਂ ਵਾਲੀ

(ਲੋਕ-ਗੀਤ)