ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/44

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਸੋਹਣੀ ਜਹੀ ਕਿਸੇ ਪ੍ਰੀਤ ਕੀ ਕਰਨੀ
ਉਹਦਾ ਤ ਵੀ ਪਾਣੀ ਭਰਦੀ
ਵਿਚ ਝਨਾਵਾਂ ਦੇ
ਸੋਹਣੀ ਆਪ ਡੁੱਬੀ ਰੂਹ ਤਰਦੀ