ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/62

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਤੇਰੀ ਮੇਰੀ ਲੱਗੀ ਦੋਸਤੀ
ਪੜਦਾ ਨਾਲ ਪਿਆਰਾ
ਸਾਹਿਬਾਂ ਨਾਲ ਲੜਾਵੇ ਨੇਤਰ
ਕਹਿੰਦੇ ਲੋਕ ਹਜ਼ਾਰਾਂ
ਮਿਰਜ਼ੇ ਯਾਰ ਦੀਆਂ
ਘਰ ਘਰ ਛਿੜੀਆਂ ਵਾਰਾਂ
(ਲੋਕ-ਗੀਤ)