ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/8

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ





ਮੈਂ ਪੁਨੂੰ ਦੀ ਪੁਨੂੰ ਮੇਰਾ
ਸਾਡਾ ਪਿਆ ਵਿਛੋੜਾ ਭਾਰਾ
ਦਸ ਵੇ ਰੱਬਾ ਕਿੱਥੇ ਗਿਆ
ਮੇਰੇ ਨੈਣਾਂ ਦਾ ਵਣਜਾਰਾ