ਸਮੱਗਰੀ 'ਤੇ ਜਾਓ

ਪੰਨਾ:ਨੈਣੀਂ ਨੀਂਦ ਨਾ ਆਵੇ - ਸੁਖਦੇਵ ਮਾਦਪੁਰੀ.pdf/55

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕਰਨ ਵਿੱਚ ਕੋਈ ਦਿੱਕਤ ਆ ਗਈ ਹੈ

ਮਾਹੀਆ

"ਮਾਹੀਆ" ਪੰਜਾਬੀਆਂ ਦਾ ਹਰਮਨ ਪਿਆਰਾ ਛੋਟੇ

ਆਕਾਰ ਦਾ ਕਾਵਿ ਰੂਪ ਹੈ। ਇਹ ਪੰਜਾਬ ਦੀਆਂ ਸਾਰੀਆਂ
ਉਪ ਭਾਸ਼ਾਵਾਂ ਵਿੱਚ ਰਚਿਆ ਹੋਇਆ ਮਿਲਦਾ ਹੈ।
ਮੁਲਤਾਨ, ਸਿਆਲ ਕੋਟ, ਪੋਠੋਹਾਰ ਅਤੇ ਜੰਮੂ ਦੇ ਪਹਾੜੀ
ਖੇਤਰਾਂ ਵਿੱਚ ਇਹ ਪੁਰਾਤਨ ਕਾਲ ਤੋਂ ਹੀ ਲੋਕ ਪ੍ਰਿਆ
ਰਿਹਾ ਹੈ। ਇਹਨਾਂ ਸਾਰੇ ਖੇਤਰਾਂ ਵਿੱਚ ਇਸ ਦਾ ਰੂਪ
ਵਿਧਾਨ ਤੇ ਗਾਉਣ ਦੀ ਪ੍ਰਥਾ ਇਕ ਸਾਰ ਹੈ

51