ਪੰਨਾ:ਨੈਣੀਂ ਨੀਂਦ ਨਾ ਆਵੇ - ਸੁਖਦੇਵ ਮਾਦਪੁਰੀ.pdf/91

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

9
ਕੱਚੇ ਘੜੇ ਨੇ ਖੈਰ ਨਾ ਕੀਤੀ
ਡ੍ਹਾਢਾ ਜ਼ੁਲਮ ਕਮਾਇਆ
ਜਿੱਥੇ ਸੋਹਣੀ ਡੁਬ ਕੇ ਮਰੀ
ਉਥੇ ਮੱਛੀਆਂ ਨੇ ਘੇਰਾ ਪਾਇਆ
10
ਸੋਹਣੀ ਜਿਹੀ ਕਿਸੇ ਪ੍ਰੀਤ ਕੀ ਕਰਨੀ
ਉਹਦਾ ਪ੍ਰੀਤ ਵੀ ਪਾਣੀ ਭਰਦੀ
ਵਿੱਚ ਝਨਾਵਾਂ ਦੇ
ਸੋਹਣੀ ਆਪ ਡੁੱਬੀ ਰੂਹ ਤਰਦੀ

85