ਪੰਨਾ:ਨੈਣੀਂ ਨੀਂਦ ਨਾ ਆਵੇ - ਸੁਖਦੇਵ ਮਾਦਪੁਰੀ.pdf/94

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਮਿਰਜ਼ਾ ਵੇਖਣ ਆਵੇ
ਬਈ ਮਿਰਜ਼ਾ ਖਰਲਾਂ ਦਾ
ਅਜ ਵਧਕੇ ਬੋਲੀ ਪਾਵੇ
8
ਹੀਰਿਆਂ ਹਰਨਾਂ ਬਾਗੀ ਚਰਨਾ
ਬਾਗੀਂ ਤਾਂ ਹੋ ਗਈ ਚੋਰੀ
ਪਹਿਲੋਂ ਲੰਘ ਗਿਆ ਕੈਂਠੇ ਵਾਲ਼ਾ
ਮਗਰੋਂ ਲੰਘ ਗਈ ਗੋਰੀ
ਬੁੱਕ ਬੁੱਕ ਰੋਂਂਦੀ ਸਾਹਿਬਾਂ ਬਹਿ ਕੇ
ਜਿੰਦ ਗ਼ਮਾਂ ਨੇ ਖੋਰੀ
ਕੂਕਾਂ ਪੈਣ ਗੀਆਂ
ਨਿਹੁੰ ਨਾ ਲਗਦੇ ਜ਼ੋਰੀ

88