ਪੰਨਾ:ਪੁਰਾਤਨ ਜਨਮ ਸਾਖੀ ਸ੍ਰੀ ਗੁਰੂ ਨਾਨਕ ਦੇਵ ਜੀ.pdf/137

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

( ੧੨੨ ) ਹਮਾਰੀ ਸਾਚਾ ਅਪਰ ਅਪਾਰੋਮਸਤਕੁ ਕਾਟਿ ਧਰੀ ਤਿਸੁ ਆਗੈ ਤਨੁ ਮਨੁ ਆਗੈ ਦੇਉ॥ ਨਾਨਕ ਸੰਤੁ ਮਿਲੈ ਸਚੁ ਪਾਈਐ ਸਹਜ ਭਾਇ ਜਸੁ ਲੇਉ॥੧॥ ਕਿਆ ਭਵੀਐ ਸਚ ਸਚਾ ਹੋਇ॥ ਸਾਚ ਸਬਦੁ ਬਿਨੁ ਮੁਕਤਿ ਨ ਕੋਇ॥੧॥ ਰਹਾਉ ॥ ਕਵਨ ਤੁਮੇਂ ਕਿਆ ਨਾਉ ਤੁਮਾਰਾ ਕਉਨੁ ਮਾਰਗੁ ਕਉਨ ਸੁਆਓ ॥ ਸਾਚੁ ਕਹਉ ਅਰਦਾਸਿ ਹਮਾਰੀ ਹਉ ਸੰਤ ਜਨਾ ਬਲਿ ਜਾਓ ॥ ਕਹ ਬੈਸਹੁ ਕਹ ਰਹੀਐ ਬਾਲੇ ਕਹ ਆਵਹੁ ਕਹ ਜਾਹੋਨਾਨਕੁ ਬੋਲੈ ਸੁਣਿ ਬੈਰਾਗੀ ਕਿਆ ਤੁਮਾਰਾ ਰਾਹੋ ॥੨॥ ਘਟਿ ਘਟਿ ਬੈਸਿ ਨਿਰੰਤਰਿ ਰਹੀਐ ਚਾਲਹਿ ਸਤਿਗੁਰ ਭਾਏ ॥ ਸਹਜੇ ਆਏ ਹੁਕਮੁ ਸਿਧਾਏ ਨਾਨਕ ਸਦਾ ਰਜਾਏ ॥ ਆਸਣਿ ਬੈਸਣਿ ਥਿਰੁ ਨਾਰਾਇਣੁ ਐਸੀ ਗੁਰਮਤਿ ਪਾਏ॥ਗੁਰਮੁਖਿ ਬੂਝੈ ਆਪੁ ਪਛਾਣੈ ਸਚੇ ਸਚਿ ਸਮਾਏ ॥੩॥ ਦੁਨੀਆ ਸਾਗਰੁ ਦੁਤਰੁ ਕਹੀਐ ਕਿਉਕਰਿ ਪਾਈਐ ਪਾਰੋ ॥ ਚਰਪਟੁ ਬੋਲੈ ਅਉਧੂ ਨਾਨਕ ਦੇਹੁ ਸਚਾ ਬੀਚਾਰੋ ॥ ਆਪੇ ਆਖੈ ਆਪੇ ਸਮਝੈ ਤਿਸੁ ਕਿਆ ਉਤਰੁ ਦੀਜੈ॥ ਸਾਚੁ ਕਹਹੁ ਤੁਮ ਪਾਰਗਰਾਮੀ ਤੁਝੁ ਕਿਆ ਬੈਸਣੁ ਦੀਜੈ ॥੪॥ ਜੈਸੇ ਜਲ ਮਹਿ ਕਮਲ ਨਿਰਾਲਮ ਮੁਰਗਾਈ ਨੈਸਾਣੇ ॥ ਸੁਰਤਿ ਸਬਦਿ ਭਵਸਾਗਰੁ ਤਰੀਐ ਨਾਨਕ ਨਾਮੁ ਵਖਾਣੇ।ਰਹਹਿ ਇਕਾਂਤਿ ਏਕੋ ਮਨਿ ਵਸਿਆ ਆਸਾ ਮਾਹਿ ਨਿਰਾਸੋ॥ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਤਾਕਾ ਦਾਸੋ ॥੫॥ | ਪੜੀਅ* ॥੭੩ ॥ਤਬ ਸਿਧਾ ਪਿਆਲਾ ਦਿਤਾ ਪੰਜਾਂ ਸੇਰਾਂ ਕਾ, 31 ਬਾਬੇ ਧਰਤੀ ਵਿਚ ਪਾਇਆ, ਤਬ ਸਿਧਿ ਅਫਿਰਿ ਗਇਤਬ ਸਿਧੀ ਆਖਿਆ ਤੁ ਕੁਛੁ ਦੇਖੁ, ਕੈ ਦਿਖਾਲੁ । ਦਹੀ ਬਾਬੇ ਆਖਿਆ, “ਭਲਾ ਹੋਵੈ ਜੀ, ਜੋ ਕੁਛ ਕਰਹੁਗੇ ਤਾਂ ਦੇਖਹਗ। ਤਬ ਸਿਧ ਅਪਣਾ ਬਲ ਲਗ ਦਿਖਾਵਣਿ । ਕਿਸੇ ਮਿਰਗਛਾਲਾ ਉਡਾਈ, ਕਿਸਿ ਸਿਲਾ ਚਲਾਈ, ਕਿਸਿ ਅਗਿਨਿ ਹਕੀ, ਕਿਸੇ ਕੰਧਿ ਦਉੜਾਈ । ਤਬ ਬਾਬਾ ਬਿਸਮਾਦ ਸੁਮਾਰ ਵਿਚਿ ਆਇ ਗਇਆ । ਤਿਤ ਮਹਿਲਿ ਸਲੋਕੁ ਕੀਤਾ :- ਸਲੋਕੁ ਮਃ ੧ ॥ ਪਹਿਰਾ ਅਗਨਿ ਹਿਵੈ ਘਰੁ ਬਾਧਾ ਭੋਜਨੁ ਸਾਰੁ ਕਰਾਈ ॥ ਸਗਲੇ ਦੁਖ ਪਾਣੀ ਕਰਿ ਪੀਵਾ ਧਰਤੀ ਹਾਕ ਚਲਾਈ ॥ ਧਰਿ ਤਾਰਾਜੀ ਅੰਬਰੁ ਤੋਲੀ fਪਛੈ ਟੰਕੁ ਚੜਾਈ ॥ ਏਵਡੁ ਵਧਾ ਮਾਵਾ ਨਾਹੀ ਸਭਸੈ ਨਥ ਚਲਾਈ ॥ ਏਤਾਂ ਤਾਣੁ ਹੋਵੈ ਮਨ ਅੰਦਰ ਕਰੀ ਭਿ ਆਖਿ ਕਰਾਈ ॥ ਜੇਵਡੁ ਸਾਹਿਬੁ ਤੇਵਡ ਦਾਤੀ ਦੇ ਦੇ ਕਰੇ ਰਜਾਈ ॥ ਨਾਨਕੁ ਨਦਰਿ ਕਰੇ ਜਿਸੁ ਉਪਰਿ ਸਚਿ ਨਾਮਿ ਵਡਿਆਈ ॥੧॥ ਤਬ ਸਿਥੋਂ ਆਦੇਸੁ ਆਦੇਸੁ ਕੀਤਾ । ਤਬ ਬਾਬਾ ਬੋਲਿਆ, “ਆਦਿ । *ਮੁਰਾਦ ਪਉੜੀਆਂ ਤੋਂ ਹੈ । ਅਨ/ Digitized by Panjab Digital Library | www.panjabdigilib.org