ਸਮੱਗਰੀ 'ਤੇ ਜਾਓ

ਪੰਨਾ:ਪੁਰਾਤਨ ਜਨਮ ਸਾਖੀ – ਸ੍ਰੀ ਗੁਰੂ ਨਾਨਕ ਦੇਵ ਜੀ.pdf/12

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

(7)ਉਦਾਸੀ ਪਹਿਲੀ, ਦੂਸਰੀ ਆਦਿਕ ਜੋ ਮੋਟੇ ਸਿਰਨਾਵੇਂ ਦਿੱਤੇ ਹਨ, ਉਹ ਬੀ
ਅਸਾਂ ਲਿਖੇ ਹਨ, ਪੋਥੀ ਵਿਚ ਸਿਰਨਾਵੇਂ ਦੇ ਕੇ ਉਦਾਸੀ ਸਿਰਲੇਖ ਨਹੀਂ
ਲਿਖਿਆ, ਉਂਞ 'ਤ੍ਰਿਤੀਆ ਉਦਾਸੀ ਉਤ੍ਰਾਖੰਡ ਕੀ' ਇਸ ਤਰ੍ਹਾਂ ਦੀ ਇਬਾਰਤ
ਉਦਾਸੀ ਦੇ ਆਰੰਭ ਵਿਚ ਅਸਲੀ ਨੁਸਖੇ ਵਿਚ ਹੈ।

ਜੁਲਾਈ-ਅਗਸਤ 1926

-ਕਰਤਾ

ਅੰਮ੍ਰਿਤਸਰ


(14) ਪੁਰਾਤਨ ਜਨਮ ਸਾਖੀ - ਸ੍ਰੀ ਗੁਰੂ ਨਾਨਕ ਦੇਵ ਜੀ