ਰੰਗਿ ਰਾਵੈ ॥ ਨਾਨਕ ਪ੍ਰਿਉ ਪ੍ਰਿਉ ਚਵੈ ਬਬੀਹਾ ਕੋਕਿਲ ਸਬਦਿ ਸੁਹਾਵੈ ॥੨॥ ਤੂ ਸੁਣਿ ਹਰਿ ਰਸ ਭਿੰਨੇ ਪ੍ਰੀਤਮ ਆਪਣੇ ॥ ਮਨਿ ਤਨਿ ਰਵਤ ਰਵੰਨੇ ਘੜੀ ਨ ਬੀਸਰੈ॥ ਕਿਉ ਘੜੀ ਬਿਸਾਰੀ ਹਉ ਬਲਿਹਾਰੀ ਹਉ ਜੀਵਾ ਗੁਣ ਗਾਏ ॥ ਨਾ ਕੋਈ ਮੇਰਾ ਹਉ ਕਿਸੁ ਕੇਰਾ ਹਰਿ ਬਿਨੁ ਰਹਣੁ ਨ ਜਾਏ॥ਓਟ ਗਹੀ ਹਰਿ ਚਰਣ ਨਿਵਾਸੇ ਭਏ ਪਵਿਤ੍ਰ ਸਰੀਰਾ ॥ ਨਾਨਕ ਦ੍ਰਿਸਟਿ ਦੀਰਘ ਸੁਖੁ ਪਾਵੈ ਗੁਰ ਸਬਦੀ ਮਨੁ ਧੀਰਾ ॥੩॥ ਬਰਸੈ ਅੰਮ੍ਰਿਤ ਧਾਰ ਬੂੰਦ ਸੁਹਾਵਣੀ॥ ਸਾਜਨ ਮਿਲੇ ਸਹਜਿ ਸੁਭਾਇ ਹਰਿ ਸਿਉ ਪ੍ਰੀਤਿ ਬਣੀ ॥ ਹਰਿ ਮੰਦਰਿ ਆਵੈ ਜਾ ਪ੍ਰਭ ਭਾਵੈ ਧਨ ਊਭੀ ਗੁਣ ਸਾਰੀ॥ ਘਰਿ ਘਰਿ ਕੰਤੁ ਰਵੈ ਸੋਹਾਗਣਿ ਹਉ ਕਿਉ ਕੰਤਿ ਵਿਸਾਰੀ ॥ ਉਨਵਿ ਘਨ ਛਾਏ ਬਰਸੁ ਸੁਭਾਏ ਮਨਿ ਤਨਿ ਪ੍ਰੇਮੁ ਸੁਖਾਵੈ ॥ ਨਾਨਕ ਵਰਸੈ ਅੰਮ੍ਰਿਤ ਬਾਣੀ ਕਰਿ ਕਿਰਪਾ ਘਰਿ ਆਵੈ॥੪॥ ਚੇਤੁ ਬਸੰਤੁ ਭਲਾ ਭਵਰ ਸੁਹਾਵੜੇ ॥ ਬਨ ਫੂਲੇ ਮੰਝ ਬਾਰਿ ਮੈ ਪਿਰੁ ਘਰਿ ਬਾਹੁੜੈ ॥ ਪਿਰੁ ਘਰਿ ਨਹੀ ਆਵੈ ਧਨ ਕਿਉ ਸੁਖੁ ਪਾਵੈ ਬਿਰਹਿ ਬਿਰੋਧ ਤਨੁ ਛੀਜੈ ॥ ਕੋਕਿਲ ਅੰਬਿ ਸੁਹਾਵੀ ਬੋਲੈ ਕਿਉ ਦੁਖੁ ਅੰਕਿ ਸਹੀਜੈ ॥ ਭਵਰੁ ਭਵੰਤਾ ਫੂਲੀ ਡਾਲੀ ਕਿਉ ਜੀਵਾ ਮਰੁ ਮਾਏ ॥ ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ ॥੫ ॥ ਵੈਸਾਖੁ ਭਲਾ ਸਾਖਾ ਵੇਸ ਕਰੇ॥ ਧਨ ਦੇਖੈ ਹਰਿ ਦੁਆਰਿ ਆਵਹੁ ਦਇਆ ਕਰੇ ॥ ਘਰਿ ਆਉ ਪਿਆਰੇ ਦੁਤਰ ਤਾਰੇ ਤੁਧੁ ਬਿਨੁ ਅਢੁ ਨ ਮੋਲੋ ॥ ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ ਦਿਖਾਵੈ ਢੋਲੋ॥ ਦੂਰਿ ਨ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ ਪਛਾਨਾ॥ ਨਾਨਕ ਵੈਸਾਖੀ ਪ੍ਰਭੁ ਪਾਵੈ ਸੁਰਤਿ ਸਬਦਿ ਮਨੁ ਮਾਨਾ ॥ ੬ ॥ ਮਾਹੁ ਜੇਠੁ ਭਲਾ ਪ੍ਰੀਤਮੁ ਕਿਉ ਬਿਸਰੈ॥ ਥਲ ਤਾਪਹਿ ਸਰ ਭਾਰ ਸਾ ਧਨ ਬਿਨਉ ਕਰੈ ॥ ਧਨ ਬਿਨਉ ਕਰੇਦੀ ਗੁਣ ਸਾਰੇਦੀ ਗੁਣ ਸਾਰੀ ਪ੍ਰਭ ਭਾਵਾ ॥ ਸਾਚੈ ਮਹਲਿ ਰਹੈ ਬੈਰਾਗੀ ਆਵਣ ਦੇਹਿ ਤ ਆਵਾ ॥ ਨਿਮਾਣੀ ਨਿਤਾਣੀ ਹਰਿ ਬਿਨੁ ਕਿਉ ਪਾਵੈ ਸੁਖ ਮਹਲੀ ॥ ਨਾਨਕ ਜੇਠਿ ਜਾਣੈ ਤਿਸੁ ਜੈਸੀ ਕਰਮਿ ਮਿਲੈ ਗੁਣ ਗਹਿਲੀ ॥ ੭ ॥ ਆਸਾੜੁ ਭਲਾ ਸੂਰਜੁ ਗਗਨਿ ਤਪੈ ॥ ਧਰਤੀ ਦੂਖ ਸਹੈ ਸੋਖੈ ਅਗਨਿ ਭਖੈ ॥ ਅਗਨਿ ਰਸੁ ਸੋਖੈ ਮਰੀਐ ਧੋਖੈ ਭੀ ਸੋ ਕਿਰਤੁ ਨ ਹਾਰੇ ॥ ਰਥੁ ਫਿਰੈ ਛਾਇਆ ਧਨ ਤਾਕੈ ਟੀਡੁ ਲਵੈ ਮੰਝਿ ਬਾਰੇ॥ ਅਵਗਣ ਬਾਧਿ ਚਲੀ ਦੁਖੁ ਆਗੈ ਸੁਖੁ ਤਿਸੁ ਸਾਚੁ ਸਮਾਲੇ ॥ ਨਾਨਕ ਜਿਸ ਨੋ ਇਹੁ ਮਨੁ ਪੁਰਾਤਨ ਜਨਮ ਸਾਖੀ - ਸ੍ਰੀ ਗੁਰੂ ਨਾਨਕ ਦੇਵ ਜੀ (163)
ਪੰਨਾ:ਪੁਰਾਤਨ ਜਨਮ ਸਾਖੀ – ਸ੍ਰੀ ਗੁਰੂ ਨਾਨਕ ਦੇਵ ਜੀ.pdf/161
ਦਿੱਖ