ਸਮੱਗਰੀ 'ਤੇ ਜਾਓ

ਪੰਨਾ:ਪੁਰਾਤਨ ਜਨਮ ਸਾਖੀ – ਸ੍ਰੀ ਗੁਰੂ ਨਾਨਕ ਦੇਵ ਜੀ.pdf/19

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਵੰਞੈ ਨਦਰਿ ਕਰੇ ਜਾ ਦੇਖਾ ਦੂਜਾ ਕੋਈ ਨਾਹੀ॥ ਏਕੋ ਰਵਿ
ਰਹਿਆ ਸਭ ਥਾਈ ਏਕੁ ਵਸਿਆ ਮਨ ਮਾਹੀ॥੧੩॥ ਟਟੈ ਟੰਚੁ
ਕਰਹੁ ਕਿਆ ਪ੍ਰਾਣੀ ਘੜੀ ਕਿ ਮੁਹਤਿ ਕਿ ਉਠਿ ਚਲਣਾ॥ ਜੂਐ
ਜਨਮੁ ਨ ਹਾਰਹੁ ਅਪਣਾ ਭਾਜਿ ਪੜਹੁ ਤੁਮ ਹਰਿ ਸਰਣਾ॥੧੪॥
ਠਠੈ ਠਾਢਿ ਵਰਤੀ ਤਿਨ ਅੰਤਰਿ ਹਰਿ ਚਰਣੀ ਜਿ ਕਾ ਚਿਤੁ
ਲਾਗਾ॥ ਚਿਤੁ ਲਾਗਾ ਸੇਈ ਜਨ ਨਿਸਤਰੇ ਤਉ ਪਰਸਾਦੀ ਸੁਖੁ
ਪਾਇਆ॥੧੫॥ ਡਡੈ ਡੰਫੂ ਕਰਹੁ ਕਿਆ ਪ੍ਰਾਣੀ ਜੋ ਕਿਛੁ ਹੋਆ
ਸੁ ਸਭੁ ਚਲਣਾ॥ ਤਿਸੈ ਸਰੇਵਹੁ ਤਾ ਸੁਖੁ ਪਾਵਹੁ ਸਰਬ ਨਿਰੰਤਰਿ
ਰਵਿ ਰਹਿਆ॥੧੬॥ਢਢੈ ਢਾਹਿ ਉਸਾਰੈ ਆਪੇ ਜਿਉ ਤਿਸੁ ਭਾਵੈ
ਤਿਵੈ ਕਰੇ॥ ਕਰਿ ਕਰਿ ਵੇਖੈ ਹੁਕਮੁ ਚਲਾਏ ਤਿਸੁ ਨਿਸਤਾਰੇ ਜਾ
ਕਉ ਨਦਰਿ ਕਰੇ॥੧੭॥ ਣਾਣੈ ਰਵਤੁ ਰਹੈ ਘਟ ਅੰਤਰਿ ਹਰਿ
ਗੁਣ ਗਾਵੈ ਸੋਈ॥ ਆਪੇ ਆਪਿ ਮਿਲਾਏ ਕਰਤਾ ਪੁਨਰਪਿ ਜਨਮੁ
ਨ ਹੋਈ॥੧੮॥ ਤਤੈ ਤਾਰੁ ਭਵਜਲੁ ਹੋਆ ਤਾ ਕਾ ਅੰਤੁ ਨ
ਪਾਇਆ॥ ਨਾ ਤਰ ਨਾ ਤੁਲਹਾ ਹਮ ਬੂਡਸਿ ਤਾਰਿ ਲੇਹਿ ਤਾਰਣ
ਰਾਇਆ॥੧੯॥ ਥਥੈ ਥਾਨਿ ਥਾਨੰਤਰਿ ਸੋਈ ਜਾ ਕਾ ਕੀਆ ਸਭੁ
ਹੋਆ॥ ਕਿਆ ਭਰਮੁ ਕਿਆ ਮਾਇਆ ਕਹੀਐ ਜੋ ਤਿਸੁ ਭਾਵੈ ਸੋਈ
ਭਲਾ॥੨੦॥ ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ
ਆਪਣਿਆ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ
ਜਨਾ॥੨੧॥ ਧਧੈ ਧਾਰਿ ਕਲਾ ਜਿਨਿ ਛੋਡੀ ਹਰਿ ਚੀਜੀ ਜਿਨਿ
ਰੰਗ ਕੀਆ॥ ਤਿਸ ਦਾ ਦੀਆ ਸਭਨੀ ਲੀਆ ਕਰਮੀ ਕਰਮੀ
ਹੁਕਮੁ ਪਇਆ॥੨੨॥ ਨੰਨੈ ਨਾਹ ਭੋਗ ਨਿਤ ਭੋਗੈ ਨਾ ਡੀਠਾ ਨਾ
ਸੰਮ੍ਹਲਿਆ॥ ਗਲੀ ਹਉ ਸੋਹਾਗਣਿ ਭੈਣੇ ਕੰਤੁ ਨ ਕਬਹੂੰ ਮੈ
ਮਿਲਿਆ॥੨੩॥ਪਪੈ ਪਾਤਿਸਾਹੁ ਪਰਮੇਸਰੁ ਵੇਖਣ ਕਉ ਪਰਪੰਚੁ
ਕੀਆ॥ ਦੇਖੈ ਬੂਝੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ
॥੨੪॥ ਫਫੈ ਫਾਹੀ ਸਭੁ ਜਗੁ ਫਾਸਾ ਜਮ ਕੈ ਸੰਗਲਿ ਬੰਧਿ
ਲਇਆ॥ ਗੁਰ ਪਰਸਾਦੀ ਸੇ ਨਰ ਉਬਰੇ ਜਿ ਹਰਿ ਸਰਣਾਗਤਿ
ਭਜਿ ਪਇਆ॥੨੫॥ ਬਬੈ ਬਾਜੀ ਖੇਲਣ ਲਾਗਾ ਚਉਪੜਿ ਕੀਤੇ
ਚਾਰਿ ਜੁਗਾ॥ ਜੀਅ ਜੰਤ ਸਭ ਸਾਰੀ ਕੀਤੇ ਪਾਸਾ ਢਾਲਣਿ ਆਪਿ
ਲਗਾ॥੨੬॥ ਭਭੈ ਭਾਲਹਿ ਸੇ ਫਲੁ ਪਾਵਹਿ ਗੁਰ ਪਰਸਾਦੀ ਜਿਨ
ਕਉ ਭਉ ਪਇਆ॥ ਮਨਮੁਖ ਫਿਰਹਿ ਨ ਚੇਤਹਿ ਮੂੜੇ ਲਖ
ਚਉਰਾਸੀਹ ਫੇਰੁ ਪਇਆ॥੨੭॥ ਮੰਮੈ ਮੋਹੁ ਮਰਣੁ ਮਧੁਸੂਦਨੁ


ਪੁਰਾਤਨ ਜਨਮ ਸਾਖੀ - ਸ੍ਰੀ ਗੁਰੂ ਨਾਨਕ ਦੇਵ ਜੀ (21)