ਪੰਨਾ:ਪ੍ਰੀਤਮ ਛੋਹ.pdf/19

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਅਨੰਦੁ

ਅਨੰਦੁ ਭਇਆ ਮੇਰੀ ਮਾਏ
ਸਤਿਗੁਰੂ ਮੈ ਪਾਇਆ॥
ਸਤਿਗੁਰੂ ਤ ਪਾਇਆ ਸਹਜ ਸੇਤੀ
ਮਨਿ ਵਜੀਆ ਵਾਧਾਈਆ॥
ਰਾਗ ਰਤਨ ਪਰਵਾਰ ਪਰੀਆ
ਸਬਦ ਗਾਵਣ ਆਈਆ॥
ਸਬਦੋ ਤ ਗਾਵਹੁ ਹਰੀ ਕੇਰਾ
ਮਨਿ ਜਿਨੀ ਵਸਾਇਆ॥
ਕਹੈ ਨਾਨਕੁ ਅਨੰਦੁ ਹੋਆ
ਸਤਿਗੁਰੂ ਮੈ ਪਾਇਆ॥੧॥

[ਰਾਮਕਲੀ ਮਹਲਾ ੩]

੧੨