ਸਮੱਗਰੀ 'ਤੇ ਜਾਓ

ਪੰਨਾ:ਪੰਜਾਬੀ ਮਿਡਲ ਕੋਰਸ ਤੀਜਾ ਹਿੱਸਾ.pdf/245

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

235

( ੨੩੫ )

ਕੀਨਾ॥ ਧਾਵਤ ਧਾਵਤ ਨਹ ਤਿਪਤਾਸਿਆ ਰਾਮ ਨਾਮ ਨਹੀ ਚੀਨਾ ॥੩॥ ਸਾਦ ਬਿਕਾਰ ਬਿਖੈ ਰਸ ਮਾਤੋਂ ਅਸੰਖ ਖੜੇ ਕਰਿ ਫੇਰੇ।ਨਾਨਕ ਕੀ ਪ੍ਰਭ ਪਾਹਿ ਬਿਨੰਤੀ ਕਾਵਹੁ ਅਵਗੁਣ ਮੇਰੇ ॥੪॥

ਸੋਰਠਿ ਮਹਲਾ ੯

ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ੂਤ ਸਨਬੰਧੀ ਸਗਰੇ ਧਨ ਸਿਉ ਲਾਗੇ।। ਜਬਹੀ ਨਿਰਧਨ ਦੇਖਿਓ ਨਰ ਕਉ ਸੰਗੁਛਾਡਿ ਸਭ ਭਾਗੇ ॥੧॥ ਕਹਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾਕੋ ਬਿਸਰਾਇਓ ॥੨॥ ਸੁਆਨ ਪੂਛਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮ ਤੁਹਾਰਉ ਲੀਨਉ ॥੩॥

ਸੋਰਠਿ ਮਹਲਾ ੯

ਜੋ ਨਰੁ ਦੁਖ ਮੈ ਦੁਖ ਨਹੀ ਮਾਨੈ ॥ ਸੁਖ ਸਨੇਹੁ ਅਰੁ ਨਹੀ ਜਾਕੈ ਕੰਚਨ ਮਾਟੀ ਮਾਨ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾਕੈ ਲੋਭੁ ਮੋਹੁ ਅਭਿਮਾਨਾ॥