ਸਮੱਗਰੀ 'ਤੇ ਜਾਓ

ਪੰਨਾ:ਪੰਜਾਬੀ ਮਿਡਲ ਕੋਰਸ ਦੂਜਾ ਹਿੱਸਾ.pdf/125

ਵਿਕੀਸਰੋਤ ਤੋਂ
ਇਹ ਪੰਨਾ ਪ੍ਰਮਾਣਿਤ ਕੀਤਾ ਗਿਆ ਹੈ

( ੧੨੨)

ਪਾਇਆ ਹਰਿ ਹਰਿ ਨਾਮੁ ਉਰਧਾਰਿ ਜੀਉ॥ ਜਿਨਿ ਇਕ ਮਨਿ ਧਿਆਇਆ ਤਿਨ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ॥੨॥ ਜਿਨਿ ਜਗਤੁ ਉਪਾਇਆ ਧੰਧੈ ਲਾਇਆ ਤਿਸੈ ਵਿਟਹੁ ਕੁਰਬਾਣੁ ਜੀਉ॥ ਤਾਕੀ ਸੇਵ ਕਰੀਜੈ ਲਾਹਾ ਲੀਜੈ ਹਰਿ ਦਰਗਹ ਪਾਈਐ ਮਾਣ ਜੀਉ॥ ਹਰਿ ਦਰਗਹ ਮਾਨੁ ਸੋਈ ਜਨੁ ਪਾਵੈ ਜੋ ਨਰੁ ਏਕੁ ਪਛਾਣੈ॥ ਓਹੁ ਨਵਨਿਧਿ ਪਾਵੈ ਗੁਰਮਤਿ ਹਰਿ ਧਿਆਵੈ ਨਿਤ ਹਰਿ ਗੁਣ ਆਖਿ ਵਖਾਣੈ॥ ਅਹਿਨਿਸ ਨਾਮੁ ਤਿਸੈ ਕਾ ਲੀਜੈ ਹਰਿ ਊਤਮੁ ਪੁਰਖੁ ਪਰਧਾਨੁ ਜੀਉ॥ ਜਿਨਿ ਜਗਤੁ ਉਪਾਇਆ ਧੰਧੈ ਲਾਇਆ ਹਉ ਤਿਸੈ ਵਿਟਹੁ ਕੁਰਬਾਣੁ ਜੀਉ॥੩॥ ਨਾਮੁ ਲੈਨਿਸ ਸੋਹਹਿ ਤਿਨ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ॥ ਤਿਨ ਫਲ ਤੋਟਿ ਨ ਆਵੈ ਜਾਤਿਸੁ ਭਾਵੈ ਜੇ ਜੁਗ ਕੇਤੇ ਜਾਹਿ ਜੀਉ॥ ਜੇ ਜੁਗ ਕੇਤੇ ਜਾਹਿ ਸੁਆਮੀ ਤਿਨ ਫਲ ਤੋਟਿ ਨ ਆਵੈ॥ ਤਿਨ ਜਰਾ ਨ ਮਰਣਾ ਨਰਕਿ ਨ ਪਰਣਾ ਜੋ ਹਰਿ ਨਾਮੁ ਧਿਆਵੈ॥ ਹਰਿ ਹਰਿ ਕਰਹਿ ਸਿ ਸੂਕਹਿ ਨਾਹੀ ਨਾਨਕ ਪੀੜ ਨ ਖਾਹਿ ਜੀਉ॥ ਨਾਮੁ ਲੈਨ ਸਿ ਸੋਹਹਿ ਤਿਨ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ॥੪॥