ਸਮੱਗਰੀ 'ਤੇ ਜਾਓ

ਪੰਨਾ:ਪੰਜਾਬੀ ਮਿਡਲ ਕੋਰਸ ਦੂਜਾ ਹਿੱਸਾ.pdf/127

ਵਿਕੀਸਰੋਤ ਤੋਂ
ਇਹ ਵਰਕੇ ਦੀ ਤਸਦੀਕ ਕੀਤਾ ਹੈ

( ੧੨੪ )

ਗੁਟਕਾ ਸਬਦੁ ਸਮਾਲੇ॥ ਸਾਥਿ ਤੇਰੈ ਸੋ ਸਹੁ ਸਦਾ ਹੈ ਇਕੁ ਖਿਨੁ ਹਰਿ ਨਾਮੁ ਸਮਾਲਹੇ॥ ਜਨਮ ਜਨਮ ਕੇ ਤੇਰੇ ਪਾਪ ਕਟੇ ਅੰਤਿ ਪਰਮ ਪਦੁ ਪਾਵਹੇ॥ ਸਾਚੇ ਨਾਲਿ ਤੇਰਾ ਗੰਢੁ ਲਾਗੈ ਗੁਰਮੁਖਿ ਸਦਾ ਸਮਾਲੇ॥ ਇਉ ਕਹੈ ਨਾਨਕੁ ਜਹ ਮਨ ਤੂੰ ਧਾਵਦਾ ਤਹ ਹਰਿ ਤੇਰੈ ਸਦਾ ਨਾਲੇ॥੩॥ ਸਤਿਗੁਰ ਮਿਲਿਐ ਧਾਵਤੁ ਥੰਮਿਆ ਨਿਜ ਘਰਿ ਵਸਿਆ ਆਏ॥ ਨਾਮੁ ਵਿਹਾਝੇ ਨਾਮੁ ਲਏ ਨਾਮਿ ਰਹੇ ਸਮਾਏ॥ ਧਾਵਤੁ ਥੰਮਿਆ ਸਤਿਗੁਰੁ ਮਿਲਿਐ ਦਸਵਾ ਦੁਆਰੁ ਪਾਇਆ॥ ਤਿਥੈ ਅੰਮ੍ਰਿਤ ਭੋਜਨੁ ਸਹਜ ਧੁਨਿ ਉਪਜੈ ਜਿਤੁ ਸਬਦਿ ਜਗਤੁ ਥੰਮਿ ਰਹਾਇਆ॥ ਤਹ ਅਨੇਕ ਵਾਜੇ ਸਦਾ ਅਨਹਦੁ ਹੈ ਸਚੇ ਰਹਿਆ ਸਮਾਏ॥ ਇਉ ਕਹੈ ਨਾਨਕੁ ਸਤਿਗੁਰਿ ਮਿਲਿਐ ਧਾਵਤੁ ਥੰਮਿਆ ਨਿਜ ਘਰਿ ਵਸਿਆ ਆਏ॥੪॥ ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ॥ ਮਨ ਹਰਿ ਜੀ ਤੇਰੈ ਨਾਲਿ ਹੈ ਗੁਰਮਤੀ ਰੰਗੁ ਮਾਣੁ॥ ਮਲੁ ਪਛਾਣਹਿ ਤਾਸਹੁ ਜਾਣਹਿ ਮਰਣ ਜੀਵਣ ਕੀ ਸੋਝੀ ਹੋਈ॥ ਗੁਰ ਪਰਸਾਦੀ ਏਕੋ ਜਾਣਹਿ ਤਾਂ ਦੂਜਾ ਭਾਉ ਨ ਹੋਈ॥ ਮਨਿ ਸਾਂਤਿ ਆਈ ਵਜੀ ਵਧਾਈ ਤਾ ਹੋਆ ਪਰਵਾਣੁ॥ ਇੳ ਕਹੈ ਨਾਨਕ ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲ ਪਛਾਣੁ